ਪੜਚੋਲ ਕਰੋ

Train Accident| ਵੱਡਾ ਰੇਲ ਹਾਦਸਾ, ਯਾਤਰੀ ਟ੍ਰੇਨ ਨਾਲ ਮਾਲਗੱਡੀ ਟਕਰਾਈ

Train Accident| ਵੱਡਾ ਰੇਲ ਹਾਦਸਾ, ਯਾਤਰੀ ਟ੍ਰੇਨ ਨਾਲ ਮਾਲਗੱਡੀ ਟਕਰਾਈ

#TrainAccident #KanchanjunghaExpress #Jalpaiguristation

ਪੱਛਮੀ ਬੰਗਾਲ ਦੇ ਦਾਰਜੀਲਿੰਗ ਚ ਵੱਡਾ ਰੇਲ ਹਾਦਸਾ ਹੋਇਐ, ਸੋਮਵਾਰ ਸਵੇਰੇ ਕਰੀਬ ਨੌ ਵਜੇ ਕੰਚਨਜੰਗਾ ਐੱਕਸਪ੍ਰੈੱਸ ਟ੍ਰੇਨ ਨੂੰ ਮਾਲਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਐ ਅਤੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਐ, ਹਾਦਸੇ ਵਿੱਚ ਯਾਤਰੀ ਟ੍ਰੇਨ ਦੇ ਤਿੰਨ ਡੱਬੇ ਪਟੜੀ ਤੋਂ ਉੱਤਰ ਗਏ, ਟੱਕਰ ਏਨ੍ਹੀਂ ਭਿਆਨਕ ਸੀ ਕਿ ਡੱਬੇ ਇੱਕ-ਦੂਜੇ ਦੇ ਉਪਰ ਚੜ ਗਏ,  ਇਹ ਟ੍ਰੇਨ ਅਗਰਤਲਾ ਤੋਂ ਸਿਆਲਦਾਹ ਜਾ ਰਹੀ ਸੀ, ਹਾਦਸਾ ਪੱਛਮੀ ਬੰਗਾਲ ਦੇ ਰੰਗਾਪਾਨੀ ਅਤੇ ਨਿਜਬਾਡੀ ਸਟੇਸ਼ਨ ਦੇ ਵਿਚਕਾਰ ਹੋਇਐ, ਫਿਲਹਾਲ ਬਚਾਅ ਕਾਰਜ ਜਾਰੀ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Embed widget