ਪੜਚੋਲ ਕਰੋ

Aanvi Kamdar | ਮੌਤ ਤੋਂ ਪਹਿਲਾਂ Influencer ਦੀ ਆਖ਼ਰੀ Post, Reel ਬਣਾਉਣ ਦੇ ਚੱਕਰ 'ਚ ਗਵਾਈ ਜਾਨ | Mumbai

Aanvi Kamdar | ਮੌਤ ਤੋਂ ਪਹਿਲਾਂ Influencer ਦੀ ਆਖ਼ਰੀ Post, Reel ਬਣਾਉਣ ਦੇ ਚੱਕਰ 'ਚ ਗਵਾਈ ਜਾਨ | Mumbai

ਇੰਸਟਾਗ੍ਰਾਮ 'ਤੇ ਆਪਣੀਆਂ ਟਰੈਵਲ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਅਨਵੀ ਕਾਮਦਾਰ ਦੀ ਮੌਤ ਹੋ ਗਈ ਹੈ। ਮੁੰਬਈ ਨੇੜੇ ਰਾਏਗੜ੍ਹ 'ਚ ਝਰਨੇ 'ਚ ਡਿੱਗਣ ਨਾਲ ਅਨਵੀ ਦੀ ਮੌਤ ਹੋ ਗਈ। ਮਹਾਰਾਸ਼ਟਰ ਦੇ ਰਾਏਗੜ੍ਹ ਨੇੜੇ ਕੁੰਭੇ ਝਰਨੇ ਵਿੱਚ ਡਿੱਗਣ ਕਾਰਨ ਇੰਸਟਾਗ੍ਰਾਮ influencer ਅਨਵੀ ਕਾਮਦਾਰ ਦੀ ਮੌਤ ਹੋ ਗਈ। 26 ਸਾਲਾ ਅਨਵੀ  ਨੂੰ ਉਸ ਸਮੇਂ ਦੁਰਘਟਨਾ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਇੱਕ ਝਰਨੇ ਦੀ ਰੀਲ ਬਣਾਉਂਦੇ ਸਮੇ  300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਅਨਵੀ 16 ਜੁਲਾਈ ਨੂੰ ਆਪਣੇ ਸੱਤ ਦੋਸਤਾਂ ਨਾਲ ਝਰਨੇ 'ਤੇ ਗਈ ਸੀ। 17 ਜੁਲਾਈ ਨੂੰ ਸਵੇਰੇ ਕਰੀਬ 10.30 ਵਜੇ 
ਇਹ ਘਟਨਾ ਵਾਪਰੀ ,ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਤੁਰੰਤ ਬਾਅਦ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ , 'ਜਿਵੇਂ ਹੀ ਅਸੀਂ ਮੌਕੇ 'ਤੇ ਪਹੁੰਚੇ ਤਾਂ ਸਾਨੂੰ ਪਤਾ ਲੱਗਾ ਕਿ ਲੜਕੀ ਕਰੀਬ 300 ਫੁੱਟ ਹੇਠਾਂ ਡਿੱਗ ਗਈ ਸੀ। ਲੜਕੀ ਤੱਕ ਪਹੁੰਚਣ ਤੋਂ ਬਾਅਦ ਵੀ ਉਸ ਨੂੰ ਚੁੱਕਣਾ ਮੁਸ਼ਕਲ ਸੀ  ਕਿਉਂਕਿ ਉਹ ਜ਼ਖਮੀ ਸੀ ਅਤੇ ਤੇਜ਼ ਮੀਂਹ ਪੈ ਰਿਹਾ ਸੀ। ਛੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ
 ਕਿਸੇ ਤਰ੍ਹਾਂ ਅਨਵੀ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ।ਅਨਵੀ ਕਾਮਦਾਰ ਨੂੰ ਟ੍ਰੇਵਲ ਕਰਨ ਦਾ ਕਾਫੀ ਸ਼ੋਂਕ ਸੀ ,
ਅਤੇ ਸੋਸ਼ਲ ਮੀਡੀਆ 'ਤੇ ਦਿਖਾਉਣ ਲਈ ਕੁੰਭੇ ਝਰਨੇ  ਨਾਲ ਰੀਲ ਬਣਾਉਂਦੇ ਸਮੇਂ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਉਹ  300 ਫੁੱਟ ਡੂੰਗੀ ਖੱਡ 'ਚ ਜਾ ਡਿਗੀ ਅਤੇ  ਉਸਦੀ ਮੌਤ ਹੋ ਗਈ।
 ਅਨਵੀ ਨੂੰ ਘੁੰਮਣ-ਫਿਰਨ ਦਾ ਸ਼ੌਕ ਸੀ। ਉਸ ਨੇ ਇਸ ਜਨੂੰਨ ਨੂੰ ਆਪਣਾ ਕਰੀਅਰ ਬਣਾ ਲਿਆ ਸੀ। ਅਨਵੀ ਕਾਮਦਾਰ ਦੇ ਇੰਸਟਾਗ੍ਰਾਮ 'ਤੇ ਦੋ ਲੱਖ 54 ਹਜ਼ਾਰ ਤੋਂ ਵੱਧ ਫਾਲੋਅਰਜ਼ ਸਨ।
 ਅਨਵੀ ਨੇ ਸੀਏ ਦੀ ਪੜ੍ਹਾਈ ਕੀਤੀ ਸੀ
#travelinfluenceraanvikamdardies #aanvikamdarinfluencer #aanvikamdardies #aanvikamdartravel #aanvikamdar #aanvikamdaraccident #influenceraanvikamdar #aanvikamdarnews #mumbaiinfluenceraanvikamdardiesafterfalling300footoffkumbhewaterfallwhilefilmingreel
travel influencer aanvi kamdar dies,aanvi kamdar influencer,aanvi kamdar dies,aanvi kamdar travel,aanvi kamdar,aanvi kamdar accident,influencer aanvi kamdar,aanvi kamdar news,mumbai influencer aanvi kamdar dies after falling 300-foot off kumbhe waterfall while filming reel,aanvi kamdar last video,aanvi kamdar death,aanvi kamdar death video,travel influencer,aanvi kamdar news today,reel star aanvi kamdar,aanvi kamdar news hindi,aanvi kamdar reels
She is in the headlines for her travel posts on Instagram
 Aanvi Kamdar has passed away. By falling into a waterfall in Raigarh near Mumbai Aanvi died. Due to fall in Kumbhe waterfall near Raigad in Maharashtra
Instagram influencer Anvi Kamdar passed away. 26-year-old Anvi at that time She met with an accident when she fell into a 300 feet deep ravine while making a waterfall reel.Aanvi went to the waterfall on July 16 with seven of her friends. On July 17 at around 10.30 am . This incident took place, while giving information, the officials said that immediately after the incident, rescueThe team reached the spot.
He said, 'As soon as we reached the spot, we came to know that the girl approx 300 feet down. Even after reaching the girl, it was difficult to pick her up
Because he was injured and it was raining heavily. After six hours of trouble Somehow Anvi was pulled out and taken to the hospital. Where the doctors to the girl
 Declared dead. Anvi Kamdar had a great desire to travel.And while making a reel with Kumbe Jharna to show on social mediaAn accident happened with her and she fell into a 300 feet deep gorge and died. Aanvi was fond of traveling. He made this passion his career.Anvi Kamdar had more than two lakh 54 thousand followers on Instagram. Anvi studied CA

ਵੀਡੀਓਜ਼ ਖ਼ਬਰਾਂ

MP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha
MP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
Advertisement
ABP Premium
Advertisement

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget