Truck Driver Strike Over | ਟਰੱਕ ਯੂਨੀਅਨ ਦੀ ਹੜ੍ਹਤਾਲ ਖ਼ਤਮ,ਵੇਖੋ ਕੀ ਬੋਲੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ
ਮੀਟਿੰਗ ਤੋਂ ਬਾਅਦ ਬਣੀ ਗੱਲ
ਨਵੇਂ ਕਾਨੂੰਨ ਅਜੇ ਲਾਗੂ ਨਹੀਂ ਹੋਏ
ਕੇਂਦਰ ਸਰਕਾਰ ਵੱਲੋਂ ਨਵਾਂ ਬਣਾਇਆ ਗਿਆ ਹਿੱਟ ਐਂਡ ਰਨ ਕਾਨੂੰਨ ਲਾਗੂ ਨਹੀਂ ਹੋਵੇਗਾ
ਟਰਾਂਸਪੋਰਟ ਯੂਨੀਅਨ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਈ ਹੈ
ਜਿਸ ਚ ਇਹ ਫੈਸਲਾ ਨਿਕਲ ਕੇ ਸਾਹਮਣੇ ਆਇਆ ਹੈ
ਯੂਨੀਅਨ ਦੇ ਆਗੂਆਂ ਮੁਤਾਬਕ ਸਰਕਾਰ ਨੇ ਨਵੇਂ ਕਾਨੂੰਨ ਲਾਗੂ ਨਹੀਂ ਕੀਤੇ ਤੇ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਆਲ ਇੰਡੀਆ ਟਰਾਂਸਪੋਰਟ ਕਾਂਗਰਸ ਨਾਲ ਸਲਾਹ ਕਰਕੇ ਹੀ ਲਾਗੂ ਕੀਤਾ ਜਾਵੇਗਾ।ਆਗੂਆਂ ਦਾ ਕਹਿਣਾ ਹੈ ਕਿ ਮੀਟਿੰਗ ਚ ਸਾਰੇ ਮੁੱਦੇ ਹੱਲ ਹੋ ਗਏ ਹਨ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਗਏ ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਦੇਸ਼ ਭਰ ‘ਚ ਟਰੱਕ ਡਰਾਈਵਰਾਂ ਨੇ ਹੜਤਾਲ ਕੀਤੀ ।
ਦੇਸ਼ ਭਰ ਚ ਇਸ ਦਾ ਅਸਰ ਦੇਖਣ ਨੂੰ ਮਿਲਿਆ । ਹੜਤਾਲ ਦੇ ਕਾਰਨ ਪੈਟਰੋਲ ਪੰਪਾਂ ਤੋਂ ਤੇਲ ਦੀ ਸਪਲਾਈ ਠੱਪ ਹੋ ਗਈ,ਦੁੱਧ,ਸਬਜ਼ੀਆਂ ਆਦਿ ਦੇ ਨਿਰਯਾਤ ਤੇ ਅਸਰ ਪੈਣ ਲੱਗਾ,ਆਵਾਜਾਈ ਪ੍ਰਭਾਵਿਤ ਹੋਈ |ਹਾਲਾਤ ਵਿਗੜਦੇ ਵੇਖ ਕੇਂਦਰ ਸਰਕਾਰ ਦੇ ਅਧਿਕਾਰੀਆਂ ਤੇ ਲੀਡਰਾਂ ਵਲੋਂ ਟਰਾਂਸਪੋਰਟ ਯੂਨੀਅਨ ਦੇ ਆਗੂਆਂ ਨਾਲ ਬੈਠਕ ਕੀਤੀ ਗਈ | ਜਿਸਦੇ ਸਾਰਥਕ ਨਤੀਜੇ ਨਿਕਲਦੇ ਨਜ਼ਰ ਆ ਰਹੇ ਹਨ |
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha