ਪੜਚੋਲ ਕਰੋ

Truck Operators strike -  HRTC ਨੇ 138 ਰੂਟਾਂ 'ਤੇ ਬੱਸਾਂ ਕੀਤੀਆਂ ਬੰਦ | Himachal News

#Himachal #HRTC #Truckoperatorsstrike #abplive

ਟਰੱਕ ਆਪਰੇਟਰਾਂ ਦੀ ਹੜਤਾਲ - ਹਿਮਾਚਲ ਜਾਣ ਵਾਲੇ ਸਾਵਧਾਨ - HRTC ਨੇ 138 ਰੂਟਾਂ 'ਤੇ ਬੱਸਾਂ ਕੀਤੀਆਂ ਬੰਦ

ਦੇਸ਼ ਭਰ ਦੇ ਵਿਚ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਟਰੱਕ ਡਰਾਈਵਰਾਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ |
ਪੰਜਾਬ ਦੇ ਨਾਲ ਨਾਲ ਇਸਦਾ ਅਸਰ ਹਿਮਾਚਲ ਚ ਵੀ ਵੇਖਣ ਨੂੰ ਮਿਲਿਆ
ਕਿਓਂਕਿ ਹੜਤਾਲ ਕਾਰਨ ਪੈਟਰੋਲ ਡੀਜ਼ਲ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ
ਜਿਸਨੇ ਆਵਾਜਾਈ ਦਾ ਪਹੀਆ ਰੋਕ ਦਿੱਤਾ ਹੈ |
ਪੈਟਰੋਲ ਤੇ ਡੀਜ਼ਲ ਦੀ ਕਮੀ ਕਾਰਨ HRTC ਨੇ 138 ਰੂਟ ਤੇ ਬੱਸਾਂ ਦੀ ਆਵਾਜਾਈ ਫਿਲਹਾਲ ਬੰਦ ਕਰ ਦਿੱਤੀ ਹੈ
ਰਾਜ ਵਿੱਚ ਡੀਜ਼ਲ ਦੀ ਕਮੀ ਕਾਰਨ, HRTC ਨੇ ਘੱਟ ਸਵਾਰੀਆਂ ਵਾਲੇ 138 ਰੂਟਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਐਮਡੀ ਐਚਆਰਟੀਸੀ ਰੋਹਨ ਚੰਦ ਠਾਕੁਰ ਨੇ ਦੱਸਿਆ ਕਿ ਹਾਲਾਤ ਨੂੰ ਵੇਖਦੇ ਹੋਏ ਉਨ੍ਹਾਂ ਵਲੋਂ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਐਚਆਰਟੀਸੀ ਕੋਲ ਤਿੰਨ ਦਿਨਾਂ ਦਾ ਸਟਾਕ ਰਹਿੰਦਾ ਹੈ, ਇਸ ਲਈ ਐਚਆਰਟੀਸੀ ਦੀ ਪਹਿਲ ਉਨ੍ਹਾਂ ਰੂਟਾਂ ’ਤੇ ਹੈ ਜਿਨ੍ਹਾਂ ’ਤੇ ਜ਼ਿਆਦਾ ਯਾਤਰੀ ਹਨ। ਊਨਾ ਅਤੇ ਨਾਲਾਗੜ੍ਹ ਵਿੱਚ ਪ੍ਰਬੰਧ ਕੁਝ ਹੱਦ ਤੱਕ ਠੀਕ ਹਨ। ਉਨ੍ਹਾਂ ਕਿਹਾ ਕਿ ਡੀਜ਼ਲ ਦੀ ਸਪਲਾਈ ਲਈ ਪ੍ਰਾਈਵੇਟ ਪੈਟਰੋਲ ਪੰਪ ਸੰਚਾਲਕਾਂ ਦੀ ਮਦਦ ਲੈਣ ਦੀ ਵੀ ਯੋਜਨਾ ਹੈ।

Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ABP Sanjha Top 10, 7 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget