ਦਿੱਲੀ ਵਿਧਾਨ ਸਭਾ 'ਚ ਹੰਗਾਮੇ ਤੋਂ ਬਾਅਦ ਭਾਜਪਾ ਦੇ ਦੋ ਵਿਧਾਇਕਾਂ ਨੂੰ ਪੂਰੇ ਦਿਨ ਲਈ ਕੀਤਾ ਮੁਅੱਤਲ

Continues below advertisement

ਦਿੱਲੀ 'ਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਟਕਰਾਅ ਜਾਰੀ ਹੈ। ਦਿੱਲੀ ਵਿਧਾਨ ਸਭਾ 'ਚ ਹੰਗਾਮੇ ਤੋਂ ਬਾਅਦ ਭਾਜਪਾ ਵਿਧਾਇਕਾਂ ਅਨਿਲ ਬਾਜਪਾਈ ਅਤੇ ਮੋਹਨ ਸਿੰਘ ਬਿਸ਼ਟ ਨੂੰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

Continues below advertisement

JOIN US ON

Telegram