Jammu Kashmir Encounter: ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀਆਂ ਨੇ ਕੀਤਾ ਸਰੰਡਰ
Continues below advertisement
J&K Encounter: ਜੰਮੂ-ਕਸ਼ਮੀਰ ਤੋਂ ਆ ਰਹੀ ਇੱਕ ਵੱਡੀ ਖ਼ਬਰ ਮੁਤਾਬਕ ਇੱਥੇ ਕੁਲਗਾਮ ਵਿੱਚ ਅੱਜ ਯਾਨੀ ਬੁੱਧਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਇੱਥੋਂ ਦੇ ਹਦੀਗਾਮ ਇਲਾਕੇ 'ਚ ਚੱਲ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਬਲ ਮੌਕੇ 'ਤੇ ਮੌਜੂਦ ਹਨ। ਫਿਲਹਾਲ ਇੱਥੇ ਗੋਲੀਬਾਰੀ ਜਾਰੀ ਹੈ ਅਤੇ ਕਸ਼ਮੀਰ ਪੁਲਿਸ ਵੱਲੋਂ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Continues below advertisement