ਭਾਰਤ 'ਚ ਕੋਰੋਨਾ ਵੈਕਸੀਨ ਦੀ ਉਡੀਕ ਖ਼ਤਮ, ਸਿਹਤ ਮੰਤਰੀ ਨੇ ਦਿੱਤੇ ਸੰਕੇਤ

ਭਾਰਤ ਵਿੱਚ ਕੋਰੋਨਾ ਵੈਕਸੀਨ ਦੀ ਉਡੀਕ ਹੁਣ ਜਲਦੀ ਹੀ ਖ਼ਤਮ ਹੋ ਰਹੀ ਹੈ। ਇਸ ਦੇ ਸੰਕੇਤ ਖੁਦ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜਨਵਰੀ ਦੇ ਕਿਸੇ ਵੀ ਹਫ਼ਤੇ ਵਿੱਚ ਅਸੀਂ ਭਾਰਤ ਵਿੱਚ ਕੋਰੋਨਾ ਵੈਕਸੀਨ ਦਾ ਪਹਿਲਾ ਸ਼ਾਟ ਦੇਣ ਦੀ ਸਥਿਤੀ ਵਿੱਚ ਹਾਂ।

JOIN US ON

Telegram
Sponsored Links by Taboola