ਪੜਚੋਲ ਕਰੋ
Advertisement
ਲੰਬੀ ਦੇ ਪਿੰਡ ਲਾਲਬਾਈ 'ਚ ਭਰਿਆ ਪਾਣੀ, ਲੋਕਾਂ ਕੀਤੀ ਸੜਕ ਜਾਮ
ਮੀਂਹ ਪੈਣ ਤੋਂ ਬਾਅਦ ਲੰਬੀ ਦੇ ਪਿੰਡ ਲਾਲਬਾਈ 'ਚ ਪਾਣੀ ਭਰ ਗਿਆ ਹੈ। ਦੱਸ ਦਈਏ ਕਿ ਵੀਰਵਾਰ ਨੂੰ ਪਿੰਡ ਦੀਆਂ ਗਲੀਆਂ 'ਚ ਪਾਣੀ ਭਰ ਗਿਆ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਅਤੇ ਗੁਰਦੁਆਰੇ 'ਚ ਵੀ ਮੀਂਹ ਦਾ ਪਾਣੀ ਭਰ ਗਿਆ ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਤੋਂ ਬਾਅਦ ਸਾਹਮਣੇ ਆ ਰਹੀਆਂ ਮੁਸ਼ਕਲਾਂ ਕਰਕੇ ਲੋਕਾਂ ਨੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ।
ਦੇਸ਼
Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement