ਪੜਚੋਲ ਕਰੋ
ਜਲ ਸ਼ਕਤੀ ਮੰਤਰਾਲੇ ਦਾ SYL ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ
SYL Canal issue : ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲਾ ਇਕ ਵਾਰ ਫਿਰ ਤੋਂ ਭਖ ਗਿਆ ਹੈ। ਕੇਂਦਰ ਦੇ ਜਲ ਸ਼ਕਤੀ ਮੰਤਰਾਲੇ ਨੇ ਆਰਟੀਆਈ ਤਹਿਤ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਤੇ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਜਾਣਕਾਰੀ ਨਹੀਂ ਦੇ ਸਕਦੇ।
ਖ਼ਬਰਾਂ
ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਹੋਰ ਵੇਖੋ






















