Weather Update : ਧੌਲਾਧਾਰ ਦੀਆਂ ਪਹਾੜੀਆਂ 'ਤੇ ਸੀਜ਼ਨ ਦੀ ਪਹਿਲੀ ਬਰਫ਼
Continues below advertisement
Today Weather Update: ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। 2 ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੋਰ ਪ੍ਰੇਸ਼ਾਨੀਆਂ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਕੁਝ ਹਾਲਾਤਾਂ 'ਚ ਇਸ ਦੀ ਭਰਮਾਰ ਹੁੰਦੀ ਨਜ਼ਰ ਆ ਰਹੀ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਰਹੀ ਹੈ, ਉਥੇ ਹੀ ਹਸਪਤਾਲਾਂ ਦੀਆਂ ਓਪੀਡੀ ਵਿੱਚ ਵਾਇਰਲ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ਵੀ ਵਧ ਗਈ ਹੈ।
Continues below advertisement