ਮੌਸਮ ਅਪਡੇਟ- ਪੰਜਾਬ, ਹਰਿਆਣਾ ਤੇ ਦਿੱਲੀ 'ਚ ਸੀਤ ਲਹਿਰ, ਅੱਜ ਆਮ ਨਾਲੋਂ ਘੱਟ ਠੰਡ
ਦੇਸ਼ ਵਿਚ ਠੰਢ ਆਪਣਾ ਪ੍ਰਭਾਵ ਦਿਖਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਘੱਟੋ ਘੱਟ ਤਾਪਮਾਨ 10 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ।
Tags :
Temperature Down Winter Season North India Cold Wave Rainfall Weather Update IMD Himachal Pardesh Weather Haryana Snowfall Punjab