ਵਿਨੇਸ਼ ਫੋਗਾਟ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸੀਐਮ ਭਗਵੰਤ ਮਾਨ ਨੇ ਕੀ ਕਿਹਾ?

Continues below advertisement

ਵਿਨੇਸ਼ ਫੋਗਾਟ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸੀਐਮ ਭਗਵੰਤ ਮਾਨ ਨੇ ਕੀ ਕਿਹਾ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਓਲੰਪੀਅਨ ਵਿਨੇਸ਼ ਫੋਗਟ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ: ਭਾਰਤੀ ਓਲੰਪਿਕ ਐਸੋਸੀਏਸ਼ਨ ਨੂੰ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਨਾ ਚਾਹੀਦਾ ਸੀ, ਜਿਸ ਵਿੱਚ ਭਾਰਤੀ ਟੀਮ ਦੇ ਨਾਲ ਆਏ ਫਿਜ਼ੀਓਥੈਰੇਪਿਸਟ, ਨਿਊਟ੍ਰੀਸ਼ਨਿਸਟ ਅਤੇ ਮੈਡੀਕਲ ਅਫਸਰਾਂ ਨੇ ਕੋਈ ਆਵਾਜ ਨਹੀਂ ਚੁੱਕੀ ।  ਭਗਵੰਤ ਮਾਨ ਨੇ ਕਿਹਾ ਕਿ ਉਹ ਖੇਡ ਪ੍ਰੇਮੀ ਹਨ, ਵਿਨੇਸ਼ ਦੇ ਪਿਛਲੇ ਤਿੰਨ ਮੈਚ ਦੇਖ ਚੁੱਕੇ ਹਨ ।  ਖੇਡਾਂ 'ਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਪ੍ਰਧਾਨ ਮੰਤਰੀ ਨੂੰ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਸੀ । 

 

 

Continues below advertisement

JOIN US ON

Telegram