ਪੜਚੋਲ ਕਰੋ
26 January ਦੀ ਹਿੰਸਾ 'ਤੇ ਕੀ ਬੋਲੇ ਕਿਸਾਨ ਲੀਡਰ Darshanpal Singh ?
ਕਿਸਾਨ ਸੰਗਠਨ 1 ਫਰਵਰੀ ਨੂੰ ਸੰਸਦ ਵੱਲ ਮਾਰਚ ਨਹੀਂ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਇਹ ਜਾਣਕਾਰੀ ਦਿੱਤੀ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਰੇਡ ਸਰਕਾਰੀ ਸਾਜ਼ਿਸ਼ ਦਾ ਸ਼ਿਕਾਰ ਹੋ ਗਈ। ਸੰਯੁਕਤ ਕਿਸਾਨ ਮੋਰਚਾ ਆਪਣੇ ਆਪ ਨੂੰ ਦਿੱਲੀ ਦੀਆਂ ਹਿੰਸਕ ਘਟਨਾਵਾਂ ਤੋਂ ਦੂਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਆਰਐਸਐਸ ਦਾ ਏਜੰਟ ਹੈ। ਦੀਪ ਸਿੱਧੂ ਨੇ ਲਾਲ ਕਿਲ੍ਹੇ 'ਤੇ ਧਾਰਮਿਕ ਝੰਡਾ ਲਗਾ ਕੇ ਤਿਰੰਗੇ ਦਾ ਅਪਮਾਨ ਕੀਤਾ ਅਤੇ ਦੇਸ਼ ਪ੍ਰਤੀ ਸਾਡੀ ਭਾਵਨਾਵਾਂ ਨੂੰ ਠੇਸ ਪਹੁੰਚੀ।
ਹੋਰ ਵੇਖੋ






















