ਪੜਚੋਲ ਕਰੋ
ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਕਿਸਾਨਾਂ ਨੂੰ ਕੀ ਹੈ ਉਮੀਦ?
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 40ਵਾਂ ਤੇ ਅਹਿਮ ਦਿਨ ਹੈ। ਅੱਜ ਕਿਸਾਨਾਂ ਦੀ ਸਰਕਾਰ ਨਾਲ 8ਵੇਂ ਗੇੜ ਦੀ ਗੱਲਬਾਤ ਹੋਏਗੀ। ਸਰਕਾਰ ਨੂੰ ਪੂਰੀ ਉਮੀਦ ਹੈ ਕਿ ਅੱਜ ਅੰਦੋਲਨ ਖ਼ਤਮ ਹੋ ਸਕਦਾ ਹੈ। ਉਧਰ, ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਏਗਾ।
ਹੋਰ ਵੇਖੋ






















