ਜਾਣੋ, ਬਾਬਰੀ ਦਾ ਵਿਵਾਦਿਤ ਢਾਂਚਾ ਢਹਾਉਣ ਵਾਲੇ ਦਿਨ ਕੀ ਹੋਇਆ ਸੀ

Continues below advertisement
ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਬਾਬਰੀ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਆਪਣਾ ਫੈਸਲਾ ਦਿੱਤਾ। ਜਿਸ 'ਚ ਅਦਾਲਤ ਨੇ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਹਨ। ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ।
Continues below advertisement

JOIN US ON

Telegram