ਅਯੋਧਿਆ ਵਿਵਾਦ 'ਚ ਹੁਣ ਤੱਕ ਕੀ ਹੋਇਆ?
Continues below advertisement
ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਬਾਬਰੀ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਆਪਣਾ ਫੈਸਲਾ ਦਿੱਤਾ। ਜਿਸ 'ਚ ਅਦਾਲਤ ਨੇ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਹਨ। ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ।
ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ।
Continues below advertisement
Tags :
Babri Masjid News Ayodhya Case Ayodhya Ram Mandir Babri Babri Masjid Update Babri Masjid Case In CBI Court Babri Masjid Ayodhya Babri Masjid Case Uma Bharti Mahant Nritya Gopal Das LK Advani Abp Sanjha Live ABP Sanjha News Babri Masjid Demolition Babri Masjid Demolition Case Abp Sanjha Babri Masjid CBI Court CBI Ayodhya Ram Mandir