ਪੜਚੋਲ ਕਰੋ
Advertisement
Raghav Chadha ਨੇ 'ਪਹਿਲਾ ਪਿਆਰ' ਦਾ ਜ਼ਿਕਰ ਕੀਤਾ, ਨਾਇਡੂ ਨੇ ਦਿੱਤੀ ਇਹ ਪ੍ਰਤੀਕਿਰਿਆ
Raghav Chadha in his Farewell Speech: ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੋਮਵਾਰ ਨੂੰ ਰਾਜ ਸਭਾ ਵਿੱਚ ਵਿਦਾਇਗੀ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਨੇਤਾਵਾਂ ਨੇ ਵਿਦਾਇਗੀ ਭਾਸ਼ਣ ਦਿੱਤਾ। ਇਸ ਦੌਰਾਨ 'ਆਪ' ਦੇ ਰਾਜ ਸਭਾ 'ਚ ਨਵੇਂ ਚੁਣੇ ਗਏ ਸੰਸਦ ਮੈਂਬਰ ਰਾਘਵ ਚੱਢਾ ਨੇ 'ਪਹਿਲਾ ਪਿਆਰ' ਦਾ ਜ਼ਿਕਰ ਕੀਤਾ, ਜਿਸ 'ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਪ੍ਰਤੀਕਿਰਿਆ ਦਿੱਤੀ। ਇਹ ਵੀਡੀਓ ਦੇਖੋ।
Tags :
Congress BJP Punjabi News Rajya Sabha Abp Sanjha Venkaiah Naidu Rajya Sabha Speech Raghav Chaddha AAP Leader Raghav Chadha Farewell Ceremony First Love M. Venkaiah Naidu Pm Modi Speech In Rajya Sabha Venkaiah Naidu Farewell Venkaiah Naidu Farewell Pm Modi Speech Venkaiah Naidu Farewell Speechesਪੰਜਾਬ
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement