Raghav Chadha ਨੇ 'ਪਹਿਲਾ ਪਿਆਰ' ਦਾ ਜ਼ਿਕਰ ਕੀਤਾ, ਨਾਇਡੂ ਨੇ ਦਿੱਤੀ ਇਹ ਪ੍ਰਤੀਕਿਰਿਆ
ਏਬੀਪੀ ਸਾਂਝਾ
Updated at:
09 Aug 2022 10:47 AM (IST)
Download ABP Live App and Watch All Latest Videos
View In AppRaghav Chadha in his Farewell Speech: ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੋਮਵਾਰ ਨੂੰ ਰਾਜ ਸਭਾ ਵਿੱਚ ਵਿਦਾਇਗੀ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਨੇਤਾਵਾਂ ਨੇ ਵਿਦਾਇਗੀ ਭਾਸ਼ਣ ਦਿੱਤਾ। ਇਸ ਦੌਰਾਨ 'ਆਪ' ਦੇ ਰਾਜ ਸਭਾ 'ਚ ਨਵੇਂ ਚੁਣੇ ਗਏ ਸੰਸਦ ਮੈਂਬਰ ਰਾਘਵ ਚੱਢਾ ਨੇ 'ਪਹਿਲਾ ਪਿਆਰ' ਦਾ ਜ਼ਿਕਰ ਕੀਤਾ, ਜਿਸ 'ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਪ੍ਰਤੀਕਿਰਿਆ ਦਿੱਤੀ। ਇਹ ਵੀਡੀਓ ਦੇਖੋ।