ਪੜਚੋਲ ਕਰੋ
ਜਾਣੋ ਬੇਸਿੱਟਾ ਰਹੀ ਮੀਟਿੰਗ 'ਚ ਕੀ ਹੋਇਆ, ਕੀ ਸੀ ਸਰਕਾਰ ਦਾ ਰਵੱਈਆ?
ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਠਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹੀ। ਹੁਣ 8 ਜਨਵਰੀ ਨੂੰ ਦੋਵੇਂ ਧਿਰਾਂ ਇੱਕ ਵਾਰ ਫਿਰ ਮੁਲਾਕਾਤ ਕਰਨਗੀਆਂ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਕੋਸ਼ਿਸ਼ ਕੀਤੀ ਜਾਏਗੀ। ਬੈਠਕ ਵਿਚ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਨੇਤਾਵਾਂ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਚ ਜੋ ਵੀ ਮੁਸ਼ਕਲਾਂ ਹਨ ਉਹ ਉਨ੍ਹਾਂ ਨੂੰ ਦੂਰ ਕਰ ਦੇਣਗੇ ਪਰ ਇਸ ਲਈ ਵਿਚਾਰ ਵਟਾਂਦਰੇ ਦੀ ਲੋੜ ਹੈ।
ਹੋਰ ਵੇਖੋ






















