ਪੜਚੋਲ ਕਰੋ
ਦਿੱਲੀ ਦੀ ਕਿਉਂ ਵਿਗੜੀ ਆਬੋ ਹਵਾ?
ਪੰਜਾਬ ਵਿਚ ਇੱਕ ਪਾਸੇ ਕੋਰੋਨਾ ਦਾ ਕਹਿਰ ਹੈ, ਦੂਸਰੇ ਪਾਸੇ ਕਿਸਾਨਾਂ ਵਲੋਂ ਪਰਾਲੀ ਨੂੰ ਲਗਾਤਾਰ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਪ੍ਰਦੂਸ਼ਣ ਫੈਲ ਰਿਹਾ ਹੈ ਅਤੇ ਸਾਹ ਦੀਆਂ ਸਮੱਸਿਆਵਾਂ ਵੀ ਵੱਧ ਰਹੀਆਂ ਹਨ।
ਬੇਸ਼ੱਕ ਸਰਕਾਰ ਵਾਰ-ਵਾਰ ਅਪੀਲ ਕਰ ਰਹੀ ਹੈ ਕਿ ਕਿਸਾਨ ਪਰਾਲੀ ਨੂੰ ਨਾ ਸਾੜਣ ਪਰ ਕਿਸਾਨਾਂ ਅਜਿਹਾ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਕੋਈ ਹੱਲ ਨਹੀਂ ਦਿੱਤਾ ਜਾ ਰਿਹਾ
ਬੇਸ਼ੱਕ ਸਰਕਾਰ ਵਾਰ-ਵਾਰ ਅਪੀਲ ਕਰ ਰਹੀ ਹੈ ਕਿ ਕਿਸਾਨ ਪਰਾਲੀ ਨੂੰ ਨਾ ਸਾੜਣ ਪਰ ਕਿਸਾਨਾਂ ਅਜਿਹਾ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਕੋਈ ਹੱਲ ਨਹੀਂ ਦਿੱਤਾ ਜਾ ਰਿਹਾ
ਹੋਰ ਵੇਖੋ