ਕਰਨਾਲ ਧਰਨੇ 'ਚ ਪਹੁੰਚੀਆਂ ਬੀਬੀਆਂ ਦੀ ਸਰਕਾਰ ਨੂੰ ਚੇਤਾਵਨੀ

 

ਕਰਨਾਲ ‘ਚ ਚੌਥੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਧਰਨਾ 

11 ਸਿਤੰਬਰ ਦਾ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ 

ਕਿਸਾਨਾਂ ਦੇ ਧਰਨੇ ‘ਚ ਮਹਿਲਾਵਾਂ ਦਾ ਅਹਿਮ ਯੋਗਦਾਨ 

ਕਿਸਾਨਾਂ ਦੇ ਧਰਨੇ ਦੀ ਗਿਣਤੀ ‘ਚ ਹੋਇਆ ਇਜ਼ਾਫਾ 

ਮਿਨੀ ਸਕੱਤਰੇਤ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ 

ਹਰ ਵਰਗ ਵੱਲੋਂ ਕਿਸਾਨਾਂ ਨੂੰ ਧਰਨੇ ‘ਚ ਮਿਲ ਰਹੀ ਹਿਮਾਇਤ

ਮਿਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਧਰਨਾ ਜਾਰੀ

ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਕੀਤਾ ਇਨਕਾਰ

ਕਰਨਾਲ 'ਚ ਸਕੱਤਰੇਤ ਸਾਹਮਣੇ ਕਿਸਾਨ ਡਟੇ ਹੋਏ

ਕਰਨਾਲ 'ਚ ਕਿਸਾਨਾਂ ਨੇ ਲਾਇਆ ਹੋਇਆ ਪੱਕਾ ਮੋਰਚਾ

ਪ੍ਰਸ਼ਾਸਨ ਨਾਲ ਹੋਈ ਕਈ ਦੌਰ ਦੀ ਗੱਲਬਾਤ ਰਹੀ ਬੇਸਿੱਟਾ

ਸਕੱਤਰੇਤ ਦੇ ਅੰਦਰ ਅਤੇ ਬਾਹਰ ਭਾਰੀ ਪੁਲਿਸ ਬਲ ਤੈਨਾਤ

SDM ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਕਿਸਾਨ

SDM ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਕਿਸਾਨ

ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਦਾ ਐਲਾਨ

28 ਅਗਸਤ ਨੂੰ ਕਿਸਾਨਾਂ 'ਤੇ ਹੋਇਆ ਸੀ ਲਾਠੀਚਾਰਜ

SDM ਦੀ ਇੱਕ ਵਿਵਾਦਤ ਵੀਡੀਓ ਹੋਈ ਸੀ ਵਾਇਰਲ

 

JOIN US ON

Telegram
Sponsored Links by Taboola