ਪੜਚੋਲ ਕਰੋ

35 ਰਿਕਾਰਡ ਬਣਾ ਚੁੱਕੇ ਕਲਾਕਾਰ ਜਤਿੰਦਰ ਸਿੰਘ ਦੀ ਕਲਾ ਵੇਖ ਕੇ ਤੁਸੀਂ ਵੀ ਰਹਿ ਜਾਓਂਗੇ ਦੰਗ

World's smallest hanuman chalisa handwritten by Jatinder Pal Singh | 35 ਰਿਕਾਰਡ ਬਣਾ ਚੁੱਕੇ ਕਲਾਕਾਰ ਜਤਿੰਦਰ ਸਿੰਘ ਦੀ ਕਲਾ ਵੇਖ ਕੇ ਤੁਸੀਂ ਵੀ ਰਹਿ ਜਾਓਂਗੇ ਦੰਗ

#Hisar #drawingteacher #jatinderpalsingh #worldsmallesthanumanchalisa #abplive

ਇਹ ਹਨ मिनिएचर आर्टिस्ट ਜਤਿੰਦਰ ਸਿੰਘ ਜਿਨ੍ਹਾਂ ਦੇ ਨਾਮ 35 ਰਿਕਾਰਡ ਦਰਜ ਹਨ | ਤੇ ਹੁਣ ਇਨ੍ਹਾਂ ਨੇ ਸਭ ਤੋਂ ਛੋਟੀ ਹਨੂੰਮਾਨ ਚਾਲੀਸਾ ਬਣਾਉਣ ਦਾ ਦਾਅਵਾ ਕੀਤਾ 
ਹਿਸਾਰ ਦੇ ਇੱਕ ਸਕੂਲ ਵਿੱਚ ਡਰਾਇੰਗ ਅਧਿਆਪਕ ਦੀ ਨੌਕਰੀ ਕਰਨ ਵਾਲੇ ਜਤਿੰਦਰ ਸਿੰਘ ਲਘੂ ਕਲਾਕ੍ਰਿਤੀਆਂ ਬਣਾਉਣ ਚ ਮਾਹਰ ਹਨ |
ਤੇ ਉਨ੍ਹਾਂ ਦੇ ਇਸ ਹੁਨਰ ਸਦਕਾ ਉਨ੍ਹਾਂ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਸ, ਇੰਡੀਆ ਬੁੱਕ ਆਫ ਰਿਕਾਰਡਸ ਅਤੇ ਏਸ਼ੀਆ ਬੁੱਕ ਆਫ ਰਿਕਾਰਡਸ ਸਮੇਤ ਕੁੱਲ 35 ਰਿਕਾਰਡ ਚ ਦਰਜ ਹੈ |
ਜਤਿੰਦਰ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਹੁਣ ਦੁਨੀਆ ਦੀ ਸਭ ਤੋਂ ਛੋਟੀ ਹਨੂੰਮਾਨ ਚਾਲੀਸਾ ਬਣਾਈ ਹੈ, ਜੋ ਤੁਹਾਡੀਆਂ ਉਂਗਲਾਂ 'ਤੇ ਫਿੱਟ ਹੋ ਸਕਦੀ ਹੈ।
ਉਨ੍ਹਾਂ ਦੀ ਕਲਾਕਾਰੀ ਵਿਚ ਚੌਲਾਂ ਦੇ ਇਕ ਦਾਣੇ 'ਤੇ ਕਈ ਦੇਸ਼ਾਂ ਦੇ ਝੰਡੇ ਬਣਾਉਣਾ ਵੀ ਸ਼ਾਮਲ ਹੈ।
ਜਤਿੰਦਰ ਨੂੰ ਆਸ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਰਿਕਾਰਡ ਬਣਾਉਣ ਵਿੱਚ ਕਾਮਯਾਬ ਹੋਣਗੇ ਉਨ੍ਹਾਂ ਅਪੀਲ ਕੀਤੀ ਹੈ ਕਿ ਸਰਕਾਰ ਨੂੰ ਉਨ੍ਹਾਂ ਵਰਗੇ ਕਲਾਕਾਰਾਂ ਨੂੰ ਆਰਥਿਕ ਮਦਦ ਅਤੇ ਨੌਕਰੀਆਂ ਦੇ ਕੇ ਉਤਸ਼ਾਹਿਤ ਕਰਨਾ ਚਾਹੀਦਾ ਹੈ।

Images may be subject to copyright. Learn More

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇ
Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
Advertisement
Advertisement
for smartphones
and tablets
Advertisement

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Embed widget