ਪੜਚੋਲ ਕਰੋ

Youtube Couple Commit Su_i_ci__de| ਮਸ਼ਹੂਰ ਯੂਟਿਊਬ ਕਪਲ ਨੇ ਕੀਤੀ ਖ਼ੁਦ+ਕੁਸ਼ੀ

Youtube Couple Commit Su_i_ci__de| ਮਸ਼ਹੂਰ ਯੂਟਿਊਬ ਕਪਲ ਨੇ ਕੀਤੀ ਖ਼ੁਦ+ਕੁਸ਼ੀ

#lovestory #Bahadurgarh #abplive

ਤਸਵੀਰਾਂ ਬਹਾਦਰਗੜ੍ਹ ਦੀਆਂ ਹਨ 
ਜਿਥੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਜੋੜੇ ਦੇ ਪਿਆਰ ਦਾ ਖੌਫ਼ਨਾਕ ਅੰਤ 
ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। 
ਮਾਮਲਾ ਸ਼ਹਿਰ ਦੇ ਰੁਹਿਲ ਰੈਜ਼ੀਡੈਂਸੀ ਦਾ ਹੈ। 
ਮ੍ਰਿਤਕ ਯੂਟਿਊਬ 'ਤੇ ਆਪਣਾ ਚੈਨਲ ਚਲਾਉਂਦਾ ਸੀ ਅਤੇ ਇਸ ਲਈ ਛੋਟੀਆਂ ਫਿਲਮਾਂ ਵੀ ਬਣਾਉਂਦਾ ਸੀ। 
ਕੁਝ ਦਿਨ ਪਹਿਲਾਂ ਹੀ ਇਹ ਦੋਵੇਂ ਆਪਣੀ ਟੀਮ ਨਾਲ ਦੇਹਰਾਦੂਨ ਤੋਂ ਬਹਾਦਰਗੜ੍ਹ ਆਏ ਸਨ।
ਇੱਥੇ ਉਸ ਨੇ ਰੁਹਿਲ ਰੈਜ਼ੀਡੈਂਸੀ ਦੀ ਸੱਤਵੀਂ ਮੰਜ਼ਿਲ ’ਤੇ ਫਲੈਟ ਨੰਬਰ 701 ਕਿਰਾਏ ’ਤੇ ਲਿਆ 
ਜਿੱਥੇ ਉਹ ਆਪਣੇ 5 ਸਾਥੀਆਂ ਨਾਲ ਰਹਿਣ ਲੱਗ ਪਿਆ। ਮ੍ਰਿ
ਤਕਾਂ ਦੀ ਪਛਾਣ 25 ਸਾਲਾ ਗਰਵਿਤ ਅਤੇ 22 ਸਾਲਾ ਨੰਦਿਨੀ ਵਜੋਂ ਹੋਈ ਹੈ। 
ਦੱਸਿਆ ਜਾਂਦਾ ਹੈ ਕਿ ਜਦੋਂ ਉਹ ਸ਼ੂਟਿੰਗ ਤੋਂ ਬਾਅਦ ਦੇਰ ਰਾਤ ਘਰ ਵਾਪਸ ਆਏ ਤਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ,
ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ
ਮ੍ਰਿਤਕ ਨੂੰ ਸ਼ਹਿਰ ਦੇ ਟਰਾਮਾ ਸੈਂਟਰ ਭੇਜ ਦਿੱਤਾ, ਜਿੱਥੇ ਦੋਵਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। 
ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਪ
ਪੁਲੀਸ ਦੇ ਜਾਂਚ ਅਧਿਕਾਰੀ ਜਗਬੀਰ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...
Big News: ਸਾਬਕਾ ਮੁੱਖ ਮੰਤਰੀ ਮਮਤਾ ਨੂੰ ਵੱਡਾ ਝਟਕਾ, 100 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਹੁਣ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget