India Canada Tension: ਐਕਸ਼ਨ ਮੋਡ 'ਚ ਭਾਰਤ ਸਰਕਾਰ, ਖਾਲਿਸਤਾਨੀਆਂ ਦੇ ਰੱਦ ਹੋਣਗੇ OCI ਕਾਰਡ !!!

Continues below advertisement

India Canada Tension: ਐਕਸ਼ਨ ਮੋਡ 'ਚ ਭਾਰਤ ਸਰਕਾਰ, ਖਾਲਿਸਤਾਨੀਆਂ ਦੇ ਰੱਦ ਹੋਣਗੇ OCI ਕਾਰਡ !!!

#HardeepSinghNijjar #Arshdeepsingh #Arshdala #Punjab #pakistan #IndiaCanadaTension #IndiaCanadaissue #clash #poltices #enternalaffairs #jaishakar #justintrudeau #abpsanjha #abplive #abpnews #khalistan #khalistani #Nijjar #india #gurpatwantpannu #NIA #pmmodi #indiaissue #canadaissue 

ਖ਼ਾਲਿਸਤਾਨੀ ਨਿੱਝਰ ਦੀ ਹੱਤਿਆ ਮਾਮਲੇ ਨੂੰ ਲੈ ਕੇ ਕਨੇਡਾ - ਭਾਰਤ ਵਿਚਾਲੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ 
ਦੋਵੇਂ ਮੁਲਕ ਇਕ ਦੂਜੇ ਦੇ ਨਾਗਰਿਕਾਂ ਸੰਬੰਧੀ ਕਈ ਕਠੋਰ ਫੈਸਲੇ ਲੈ ਰਹੇ ਹਨ, ਜਿਸ ਕਾਰਨ ਦੋਵਾਂ ਪਾਸਿਆਂ ਦੇ ਲੋਕ ਇਸ ਵਿਵਾਦ ਦਾ ਸ਼ਿਕਾਰ ਹੋਣ ਲੱਗੇ ਹਨ। 

ਵਿਵਾਦ ਦੀ ਸ਼ੁਰੂਆਤ ਚ ਭਾਰਤ ਨੇ ਕੈਨੇਡੀਅਨਾਂ ਨੂੰ ਵੀਜ਼ਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਤੇ ਹੁਣ ਭਾਰਤ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। 
ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਰੱਦ ਕਰਨ ਤੋਂ ਬਾਅਦ ਭਾਰਤ ਹੁਣ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਖਾਲਿਸਤਾਨੀਆਂ ਦੇ ਓਸੀਆਈ ਕਾਰਡ ਰੱਦ ਕਰੇਗਾ
ਪਹਿਲਾਂ ਤੁਹਾਨੂੰ ਦੱਸਦੇ ਹਾਂ ਕਿ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ OCI ਕਾਰਡ ਕੀ ਹੈ?
ਭਾਰਤ ਵਿੱਚ ਹੀ ਨਹੀਂ, ਦੁਨੀਆ ਦੇ ਕਈ ਦੇਸ਼ਾਂ ਵਿੱਚ ਅਜਿਹੀ ਦੋਹਰੀ ਨਾਗਰਿਕਤਾ ਲੈਣ ਦੇ ਨਿਯਮ ਹਨ। ਇਹ ਕਾਰਡ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜੋ ਭਾਰਤ ਦੇ ਨਾਗਰਿਕ ਰਹਿ ਚੁੱਕੇ ਹਨ ਜਾਂ ਉਨ੍ਹਾਂ ਦੇ ਮਾਤਾ-ਪਿਤਾ ਭਾਰਤੀ ਨਾਗਰਿਕ ਰਹੇ ਹੋਣ। ਕਾਰਡ ਜਾਰੀ ਕਰਨ ਤੋਂ ਬਾਅਦ ਭਾਰਤ ਕਾਰਡ ਧਾਰਕ ਨੂੰ ਸਾਰੀ ਉਮਰ ਇੱਥੇ ਕੰਮ ਕਰਨ ਅਤੇ ਹਰ ਤਰ੍ਹਾਂ ਦੇ ਵਿੱਤੀ ਲੈਣ-ਦੇਣ ਕਰਨ ਦੀ ਇਜਾਜ਼ਤ ਦਿੰਦਾ ਹੈ। ਇਹੀ ਕਾਰਨ ਹੈ ਕਿ ਇਹ ਕਾਰਡ ਜੀਵਨ ਭਰ ਵੈਲਿਡ ਰਹਿੰਦਾ ਹੈ। ਕਾਰਡ ਧਾਰਕ ਨੂੰ ਭਾਰਤ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੁੰਦੀ।

ਭਾਰਤ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜੋ ਲੋਕ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।  ਉਨ੍ਹਾਂ ਦਾ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ (OCI) ਵੀ ਰੱਦ ਹੋ ਸਕਦਾ ਹੈ।
 
india canada issue,india canadatension,nia,nijjar,abp sanjha,abplive,clash,enternal affairs,gurpatwant pannu,india,jai shakar,justin trudeau,khalistan,khalistani,pakistan,pm modi,poltices,sikh community,hardeep singh nijjar,who is hardeep singh nijjar,nijjar,hardeep singh nijjar biography,india-canada news,india canada diplomatic war,india canada row,india canada tension,india reacts to trudeau,justin trudeau news,justin trudeau on india,justin trudeau on khalistan,justin trudeau pm modi,khalistani,sfj,ktf,khalistan tiger force,amritpal,pannu,khalistani in canada,khalistani terrorist hardeep singh nijjar,nijjar killing row,opposition leader,pierre poilievre

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram