J&K ਦੇ ਕੁਲਗਾਮ ਵਿੱਚ ਹੋਇਆ ਐਨਕਾਊਂਟਰ, ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀਆਂ ਨੂੰ ਕੀਤਾ ਗਿਆ ਢੇਰ | Abp Sanjha
ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ, ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ ਜਿਸਤੋ ਬਾਅਦ ਇਥੇ ਸਰਚ ਮੁਹਿੰਮ ਚਲਾਈ ਗਈ ਸੀ ਦੇਖੋ ਰਿਪੋਰਟ।