ਪੜਚੋਲ ਕਰੋ

Jammu Kashmir Snowfall | ਵੇਖੋ ਧਰਤੀ 'ਤੇ ਜੰਨਤ ਜਿਹਾ ਨਜ਼ਾਰਾ

Jammu Kashmir Snowfall | ਵੇਖੋ ਧਰਤੀ 'ਤੇ ਜੰਨਤ ਜਿਹਾ ਨਜ਼ਾਰਾ 

#Jannat #jammukashmir #snowfall #abplive

ਕਿਸੇ ਨੇ ਸੱਚ ਹੀ ਕਿਹਾ ਹੈ ਕਿ ਧਰਤੀ ਤੇ ਜੰਨਤ ਹੈ ਤਾਂ ਜੰਮੂ ਕਸ਼ਮੀਰ ਚ 
ਜਿਸਦੀ ਮਿਸਾਲ ਜੰਮੂ ਕਸ਼ਮੀਰ ਤੋਂ ਸਾਹਮਣੇ ਆਈਆਂ ਇਹ ਤਸਵੀਰਾਂ ਨੇ 
ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ 
ਜਿਸ ਨਾਲ ਘਾਟੀ ਬਰਫ਼ ਦੀ ਚਾਦਰ ਨਾਲ ਢਕੀ ਨਜ਼ਰ ਆਈ 
ਜੰਮੂ ਦੇ ਉਚਾਈ ਵਾਲੇ ਇਲਾਕਿਆਂ ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ 'ਚ ਰੁਕ ਰੁਕ ਕੇ ਬਾਰਸ਼ ਹੋ ਰਹੀ ਹੈ 
ਜਿਸ ਨਾਲ ਤਾਪਮਾਨ ਚ ਗਿਰਾਵਟ ਆਈ ਹੈ ਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ 
ਹਾਲਾਂਕਿ ਬਰਫਬਾਰੀ ਕਾਰਨ ਕਸ਼ਮੀਰ ਘਾਟੀ ਦੇ ਸ਼ੋਪੀਆਂ ਤੋਂ ਪੁੰਛ ਨੂੰ ਜੋੜਨ ਵਾਲੀ ਮੁਗਲ ਰੋਡ 'ਤੇ ਆਵਾਜਾਈ ਬੰਦ ਹੋ ਗਈ 
ਪੀਰ ਕੀ ਗਲੀ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਜਾਮ ਹੋ ਗਿਆ 
ਇਸ 'ਤੇ ਆਵਾਜਾਈ ਬਹਾਲ ਕਰਨ ਲਈ ਲਗਾਤਾਰ ਬਰਫ ਹਟਾਉਣ ਦਾ ਕੰਮ ਜਾਰੀ ਹੈ।
ਲੋਕ ਨਿਰਮਾਣ ਵਿਭਾਗ ਨੇ ਕੰਮਕਾਜ ਨੂੰ ਤੇਜ਼ ਕਰਨ ਅਤੇ ਸੜਕ ਨੂੰ ਮੁੜ ਖੋਲ੍ਹਣ ਲਈ ਖੇਤਰ ਵਿੱਚ ਭਾਰੀ ਮਸ਼ੀਨਰੀ ਤਾਇਨਾਤ ਕਰ ਦਿੱਤੀ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha
ਜਿਸ ਕਾਰਨ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341 ਵਰਗੀਆਂ ਵੱਖ ਵੱਖ ਧਾਰਾਵਾਂ ਤੇ ਅਸਲਾ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ
ਪੁਲਿਸ ਨੇ ਪੰਜ ਤੋਂ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਮਾਮਲਾ ਦਰਜ ਕੀਤਾ ਹੈ |
ਜਿਨ੍ਹਾਂ ਚ ਪੰਜਾਬੀ ਗਾਇਕ ਸਿੱਪੀ ਗਿੱਲ ਦਾ ਨਾਮ ਵੀ ਹੈ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget