Jammu Kashmir : ਰਾਜੌਰੀ 'ਚ ਆਰਮੀ ਕੈਂਪ 'ਚ ਵੜੇ ਅੱਤਵਾਦੀ, ਤਿੰਨ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ

Continues below advertisement

Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਭਾਰਤੀ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀ ਰਾਜੌਰੀ 'ਚ ਫੌਜ ਦੇ ਕੈਂਪ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ 'ਚ ਭਾਰਤੀ ਫੌਜ ਦੇ ਦੋ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ।

Continues below advertisement

JOIN US ON

Telegram