ਪੜਚੋਲ ਕਰੋ
ਧਰਨੇ ਤੋਂ ਵਾਪਸ ਆਉਂਦੇ ਗਾਇਕ ਜੱਸ ਬਾਜਵਾ ਦਾ ਹੋਇਆ ਐਕਸੀਡੈਂਟ
ਕਿਸਾਨਾਂ ਦੇ ਧਰਨੇ ਤੋਂ ਵਾਪਸ ਆਉਂਦੇ ਬੀਤੀ ਰਾਤ ਪੰਜਾਬੀ ਗਾਇਕ ਜੱਸ ਬਾਜਵਾ ਦੀ ਕਾਰ ਦਾ ਐਕਸੀਡੈਂਟ ਹੋ ਗਿਆ . ਜ਼ਿਕਰਯੋਗ ਹੈ ਕੀ ਹਾਦਸੇ ਦੌਰਾਨ ਜੱਸ ਬਾਜਵਾ ਕਾਰ ਵਿੱਚ ਆਪਣੇ ਦੋਸਤਾਂ ਨਾਲ ਮਜੂਦ ਸਨ . ਹਾਲਾਂਕਿ ਕਿਸੇ ਨੂੰ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ. ਪਿੱਛਲੇ ਕਈ ਦਿਨਾਂ ਤੋਂ ਖੇਤੀ ਐਕਟ ਖਿਲਾਫ ਗਾਇਕ ਜੱਸ ਬਾਜਵਾ ਅਲਗ-ਅਲਗ ਥਾਵਾਂ ਤੇ ਜਾਕੇ ਰੋਸ ਪ੍ਰਦਸ਼ਨਾਂ 'ਚ ਹਿੱਸਾ ਲੈ ਰਹੇ ਨੇ . ਬੀਤੇ ਦਿਨ ਵੀ ਜੱਸ ਬਾਜਵਾ ਸਿਰਸਾ ( ਹਰਿਆਣਾ ) ਤੋਂ ਧਰਨਾ ਲਾਕੇ ਆਪਣੀ ਸਿਲਵਰ ਮੋਂਟੇਰੋ ਕਾਰ ਵਿੱਚ ਵਾਪਿਸ ਆ ਰਹੇ ਸੀ , ਤੇ ਰਸਤੇ ਵਿੱਚ ਅਵਾਰਾ ਪਸ਼ੂ ਕਾਰ ਦੇ ਅੱਗੇ ਆ ਗਏ , ਜਿਨ੍ਹਾਂ ਨੂੰ ਬਚਾਉਂਦੇ-ਬਚਾਉਂਦੇ ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ .
ਪੰਜਾਬ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
ਹੋਰ ਵੇਖੋ
















