328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ
ਸ਼੍ਰੀਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸਿਰਫ 328 ਪਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਸਰਕਾਰ ਨਾਲ ਲੋੜਿੰਦਾ ਸਹਿਯੋਗ ਕਰਨ। ਜੇ ਸਰਕਾਰ ਨੂੰ ਜਾਂਚ ਲਈ ਕਿਸੇ ਵੀ ਤਰਾਂ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਸ਼ਿਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਪ੍ਰਧਾਨ ਦੀ ਹਾਜ਼ਰੀ ਵਿੱਚ ਵੇਖੀ ਜਾ ਸਕਦੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਵਿੱਚ ਸਾਫ ਕਿਹਾ ਗਿਆ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਇਸ ਮਾਮਲੇ ਤੋਂ ਸਿਆਸੀ ਲਾਭ ਨਾ ਸ਼੍ਰੀਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸਿਰਫ 328 ਪਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਸਰਕਾਰ ਨਾਲ ਲੋੜਿੰਦਾ ਸਹਿਯੋਗ ਕਰਨ। ਜੇ ਸਰਕਾਰ ਨੂੰ ਜਾਂਚ ਲਈ ਕਿਸੇ ਵੀ ਤਰਾਂ ਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਸ਼ਿਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਪ੍ਰਧਾਨ ਦੀ ਹਾਜ਼ਰੀ ਵਿੱਚ ਵੇਖੀ ਜਾ ਸਕਦੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਵਿੱਚ ਸਾਫ ਕਿਹਾ ਗਿਆ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਇਸ ਮਾਮਲੇ ਤੋਂ ਸਿਆਸੀ ਲਾਭ ਨਾ