ਪੜਚੋਲ ਕਰੋ

Kangana Ranaut | Dussehra ਮੌਕੇ ਪ੍ਰਧਾਨ ਮੰਤਰੀ ਨਹੀਂ, Lal Qila 'ਤੇ ਹੋਵੇਗੀ ਕੰਗਨਾ ਰਣੌਤ,50 ਸਾਲ ਪੁਰਾਣਾ ਇਤਿਹਾਸ ਬਦਲ ਜਾਵੇਗਾ

Kangana Ranaut | Dussehra ਮੌਕੇ ਪ੍ਰਧਾਨ ਮੰਤਰੀ ਨਹੀਂ, Lal Qila 'ਤੇ ਹੋਵੇਗੀ ਕੰਗਨਾ ਰਣੌਤ,50 ਸਾਲ ਪੁਰਾਣਾ ਇਤਿਹਾਸ ਬਦਲ ਜਾਵੇਗਾ

Kangana Ranaut Ravan Dahan Red Fort Luv Kush Ramleela 

#KanganaRanaut #Delhi #Dussehra #RavanDahan #redfort #Luvkushramleela #abplive

ਕਦੇ ਆਪਣੀ ਬਾਕਮਾਲ ਅਦਾਕਰੀ ਤੇ ਕਦੇ ਆਪਣੇ ਬੜਬੋਲੇ ਬੋਲਾਂ ਕਾਰਨ ਸੁਰਖੀਆਂ ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ
ਕੰਗਨਾ ਰਣੌਤ ਅੱਜ ਵੀ Full limelight ਚ ਹੈ
ਤੇ ਇਸਦੀ ਵਜ੍ਹਾ ਵੀ ਥੋੜੀ ਹੱਟ ਕੇ ਹੈ
ਮੈਡਮ ਕੰਗਨਾ ਅੱਜ 24 ਅਕਤੂਬਰ 2023 ਨੂੰ ਦੁਸਹਿਰੇ ਮੌਕੇ 50 ਸਾਲ ਪੁਰਾਣਾ ਇਤਿਹਾਸ ਬਦਲਣ ਜਾ ਰਹੀ ਹੈ
ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਦਿੱਤੀ ਹੈ।
ਕੰਗਨਾ ਨੇ ਦੱਸਿਆ ਕਿ ਉਹ 24 ਅਕਤੂਬਰ ਨੂੰ ਦਿੱਲੀ ਦੇ ਲਾਲ ਕਿਲੇ 'ਤੇ ਸਥਿਤ ਰਾਮਲੀਲਾ 'ਚ ਹਿੱਸਾ ਲਵੇਗੀ। ਇੰਨਾ ਹੀ ਨਹੀਂ ਲਵ ਕੁਸ਼ ਰਾਮਲੀਲਾ ਦੀ ਸਮਾਪਤੀ ਤੋਂ ਬਾਅਦ ਉਹ ਕੁਝ ਅਜਿਹਾ ਕਰੇਗੀ ਜੀ ਹਾਂ ਮੈਡਮ ਕੰਗਨਾ ਅਜਿਹਾ ਕੁਝ ਕਰਨ ਜਾ ਰਹੀ ਹੈ ਜੋ ਇਤਿਹਾਸ 'ਚ ਪਹਿਲਾਂ ਕਦੇ ਨਹੀਂ ਹੋਇਆ।
ਦਰਅਸਲ ਕੰਗਨਾ ਅੱਜ ਲਾਲ ਕਿਲ੍ਹੇ ਵਿੱਚ ਸਥਾਪਿਤ ਰਾਮਲੀਲਾ ਵਿੱਚ ਹਿੱਸਾ ਵੀ ਲਵੇਗੀ ਤੇ ਰਾਵਣ ਵੀ ਸਾੜੇਗੀ | 'ਲਾਲ ਕਿਲੇ 'ਤੇ ਹਰ ਸਾਲ ਆਯੋਜਿਤ ਪ੍ਰੋਗਰਾਮ ਦੇ 50 ਸਾਲਾਂ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਔਰਤ ਰਾਵਣ ਦੇ ਪੁਤਲੇ ਨੂੰ ਅੱਗ ਲਗਾਵੇਗੀ ਤੇ ਇਹ ਸੁਭਾਗ ਪ੍ਰਾਪਤ ਹੋਇਆ ਹੈ ਕੰਗਨਾ ਰਣੌਤ ਨੂੰ ਜਿਸਦੀ ਖੁਸ਼ੀ ਜਾਹਿਰ ਕਰਦਿਆਂ ਕੰਗਨਾ ਨੇ ਵੀਡੀਓ ਵੀ ਜਾਰੀ ਕੀਤੀ ਹੈ |
ਦਿੱਲੀ ਦੀ ਮਸ਼ਹੂਰ ਲਵ ਕੁਸ਼ ਰਾਮ ਲੀਲਾ ਕਮੇਟੀ ਦੇ ਚੇਅਰਮੈਨ ਅਰਜੁਨ ਸਿੰਘ ਨੇ ਦੱਸਿਆ ਹੈ , 'ਕਮੇਟੀ ਨੇ ਇਹ ਫੈਸਲਾ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਤੋਂ ਬਾਅਦ ਲਿਆ ਹੈ। ਹਰ ਸਾਲ ਦੁਸ਼ਹਿਰੇ ਮੌਕੇ ਉਹ ਆਪਣੇ ਸਮਾਗਮ ਲਈ ਕੁਝ ਵੀਆਈਪੀ ਨੂੰ ਸੱਦਾ ਦਿੰਦੇ ਹਾਂ। ਪਿਛਲੇ ਸਾਲ ਅਦਾਕਾਰ ਪ੍ਰਭਾਸ ਨੂੰ ਬੁਲਾਇਆ ਸੀ ਜਿਨ੍ਹਾਂ ਨੇ ਰਾਵਣ ਦਾ ਦਹਨ ਕੀਤਾ ਸੀ। ਉਨ੍ਹਾਂ ਤੋਂ ਪਹਿਲਾਂਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਤੇ ਇਸ ਵਾਰ ਕੰਗਨਾ ਰਣੌਤ ਰਾਵਣ ਨੂੰ ਸਾੜਨ ਜਾ ਰਹੀ ਹੈ। 50 ਸਾਲਾਂ ਵਿੱਚ ਇਸ ਸਮਾਗਮ ਦੇ ਆਯੋਜਨ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕੋਈ ਔਰਤ ਰਾਵਣ ਦਹਨ ਕਰੇਗੀ।
'ਲਵ ਕੁਸ਼ ਰਾਮਲੀਲਾ ਕਮੇਟੀ ਮਹੁਲਾਵਾਂ ਲਈ ਬਰਾਬਰੀ ਦੇ ਅਧਿਕਾਰ ਚਾਹੁੰਦੀ ਹੈ। ਅੱਜ ਜੀਵਨ ਦੇ ਹਰ ਖੇਤਰ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧ ਰਹੀ ਹੈ ਪਰ ਅਜੇ ਬਹੁਤ ਲੰਮਾ ਸਫ਼ਰ ਤੈਅ ਕਰਨਾ ਬਾਕੀ ਹੈ। ਮਹਿਲਾ ਰਾਖਵਾਂਕਰਨ ਬਿੱਲ ਦੇਸ਼ ਅਤੇ ਸਮਾਜ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੋਵੇਗਾ।'''ਤੇ ਇਸ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਕਮੇਟੀ ਨੇ ਕੰਗਨਾ ਰਣੌਤ ਨੂੰ ਰਾਵਣ ਦੇਹਨ ਕਰਨ ਲਈ ਸੱਦਾ ਭੇਜਿਆ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget