ਪੜਚੋਲ ਕਰੋ

Kedarnath Snowfall and  Weather | ਘਰ ਬੈਠੇ ਵੇਖੋ ਬਰਫ਼ਬਾਰੀ ਵਿਚਕਾਰ ਕੇਦਾਰਨਾਥ ਧਾਮ ਦਾ ਅਲੌਕਿਕ ਨਜ਼ਾਰਾ

Kedarnath Snowfall and  Weather | ਘਰ ਬੈਠੇ ਵੇਖੋ ਬਰਫ਼ਬਾਰੀ ਵਿਚਕਾਰ ਕੇਦਾਰਨਾਥ ਧਾਮ ਦਾ ਅਲੌਕਿਕ ਨਜ਼ਾਰਾ

#kedarnath #snowfall #weatherupdate

ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿਖੇ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ ਹੈ
ਜਿਥੇ ਤਾਜ਼ਾ ਬਰਫਬਾਰੀ ਹੋਈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਈ।
ਪ੍ਰਸ਼ਾਸਨ ਨੇ ਤੀਰਥ ਯਾਤਰੀਆਂ ਨੂੰ ਮੌਸਮ ਦੇ ਅਪਡੇਟਸ ਦੇ ਮੁਤਾਬਕ ਹੀ ਕੇਦਾਰਨਾਥ ਮੰਦਰ ਜਾਣ ਦੀ ਸਲਾਹ ਦਿੱਤੀ ਹੈ।
ਪ੍ਰਸ਼ਾਸਨ ਮੁਤਾਬਕ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਦਰਸ਼ਨਾਂ ਲਈ ਭਾਰਤ ਅਤੇ ਵਿਦੇਸ਼ਾਂ ਤੋਂ ਰਿਕਾਰਡ ਗਿਣਤੀ ਵਿੱਚ ਸ਼ਰਧਾਲੂ ਆ ਰਹੇ ਹਨ।
ਅਪ੍ਰੈਲ ਅਤੇ ਮਈ ਵਿਚ ਯਾਤਰਾ ਸ਼ੁਰੂ ਹੋਣ ਤੋਂ ਬਾਅਦ, ਲਗਭਗ 17.08 ਲੱਖ ਸ਼ਰਧਾਲੂ ਕੇਦਾਰਨਾਥ, 15.90 ਲੱਖ ਬਦਰੀਨਾਥ, 8.46 ਲੱਖ ਗੰਗੋਤਰੀ ਅਤੇ 6.94 ਲੱਖ ਯਮੁਨੋਤਰੀ ਦੇ ਦਰਸ਼ਨ ਕਰ ਚੁੱਕੇ ਹਨ।
ਦੇਸ਼-ਵਿਦੇਸ਼ ਤੋਂ ਸ਼ਰਧਾਲੂ ਹਿਮਾਲਿਆ ਦੀਆਂ ਚੋਟੀਆਂ ਅਤੇ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਭਗਵਾਨ ਸ਼ਿਵ ਦੇ ਇਸ ਮੰਦਰ ਦੇ ਦਰਸ਼ਨ ਕਰਨ ਲਈ ਆਉਂਦੇ ਹਨ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਟਾਪ ਹੈਡਲਾਈਨ

ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
Monalisa ਨੇ ਕੇਰਲ 'ਚ ਆਪਣੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ , ਪਿਤਾ ਨੇ ਲਾਇਆ 'ਜਾਦੂ-ਟੂਣੇ' ਦਾ ਇਲਜ਼ਾਮ
Monalisa ਨੇ ਕੇਰਲ 'ਚ ਆਪਣੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ , ਪਿਤਾ ਨੇ ਲਾਇਆ 'ਜਾਦੂ-ਟੂਣੇ' ਦਾ ਇਲਜ਼ਾਮ
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget