ਪੜਚੋਲ ਕਰੋ

ਕੇਵਲ ਢਿੱਲੋਂ ਦੇ ਤਿੱਖੇ ਬੋਲ, ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ

ਪੰਜਾਬ ਸਰਕਾਰ ਹੁਣ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਨਾਲ ਫੀਸ ਵਧਾਉਣ ‘ਤੇ ਸਖ਼ਤ ਨਿਯਮ ਲਿਆਉਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ।

ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਜਿਨ੍ਹਾਂ ਸਕੂਲਾਂ ਨੇ ਹਰ ਸਾਲ 5 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਸਰਕਾਰ ਦੇ ਮੁਤਾਬਕ ਜੇ ਤਿੰਨ ਸਾਲਾਂ ਵਿੱਚ ਕੁੱਲ ਵਾਧਾ 15 ਫੀਸਦੀ ਤੋਂ ਵੱਧ ਹੈ ਤਾਂ ਉਸ ਦੀ ਜਾਂਚ ਕਰਕੇ ਰਿਫੰਡ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਕੂਲ ਹੁਣ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ, ਵਰਦੀ ਜਾਂ ਹੋਰ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ। ਸਕੂਲਾਂ ਨੂੰ ਸਾਰੀਆਂ ਸ਼ਰਤਾਂ ਪਹਿਲਾਂ ਹੀ ਜਨਤਕ ਕਰਣੀਆਂ ਪੈਣਗੀਆਂ।

ਸਰਕਾਰ ਇਸ ਸਬੰਧੀ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ ਜੋ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹਰ ਸਾਲ ਪ੍ਰਾਈਵੇਟ ਸਕੂਲਾਂ ਦਾ ਆਡਿਟ ਵੀ ਕੀਤਾ ਜਾਵੇਗਾ ਅਤੇ ਸ਼ਿਕਾਇਤਾਂ ਦੀ ਜਾਂਚ ਲਈ ਡੀਈਓ ਦਫ਼ਤਰਾਂ ਨੂੰ ਅਧਿਕਾਰ ਦਿੱਤੇ ਜਾਣਗੇ।

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget