ਪੜਚੋਲ ਕਰੋ

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ

ਖੰਨਾ ‘ਚ ਮਜ਼ਦੂਰਾਂ ਦਾ ਪ੍ਰਦਰਸ਼ਨ, ਜੀਟੀ ਰੋਡ ਜਾਮ ਕਰਕੇ ਰੱਖੀਆਂ ਮੰਗਾਂ

ਖੰਨਾ ਵਿਖੇ ਇੱਕ ਨਿੱਜੀ ਫੈਕਟਰੀ ਦੇ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੀਟੀ ਰੋਡ ‘ਤੇ ਧਰਨਾ ਲਗਾ ਕੇ ਜਾਮ ਕਰ ਦਿੱਤਾ। ਇਹ ਧਰਨਾ ਮੰਜੀ ਸਾਹਿਬ ਨੇੜੇ ਫੈਕਟਰੀ ਦੇ ਬਾਹਰ ਲਗਾਇਆ ਗਿਆ, ਜਿਸ ਕਾਰਨ ਆਵਾਜਾਈ ‘ਤੇ ਵੀ ਵੱਡਾ ਅਸਰ ਪਿਆ।

ਮਜ਼ਦੂਰਾਂ ਦਾ ਦੋਸ਼ ਹੈ ਕਿ ਫੈਕਟਰੀ ਪ੍ਰਬੰਧਨ ਵੱਲੋਂ ਉਨ੍ਹਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ 8 ਘੰਟੇ ਦੀ ਡਿਊਟੀ ਹੋਣੀ ਚਾਹੀਦੀ ਹੈ, ਪਰ ਉਨ੍ਹਾਂ ਤੋਂ 10-11 ਘੰਟੇ ਤੱਕ ਕੰਮ ਕਰਵਾਇਆ ਜਾਂਦਾ ਹੈ। ਇਸਦੇ ਨਾਲ ਹੀ ਘੱਟ ਤਨਖਾਹ ਅਤੇ ਬਦਸਲੂਕੀ ਦੇ ਦੋਸ਼ ਵੀ ਲਗਾਏ ਗਏ ਹਨ।

ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਮਜ਼ਦੂਰ ਵੀ ਸ਼ਾਮਲ ਹੋਈਆਂ, ਜਿਨ੍ਹਾਂ ਨੇ ਆਪਣੇ ਹੱਕਾਂ ਲਈ ਨਾਅਰੇਬਾਜ਼ੀ ਕੀਤੀ। ਮਜ਼ਦੂਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਦੂਜੇ ਪਾਸੇ, ਫੈਕਟਰੀ ਪ੍ਰਬੰਧਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਗੱਲ ਕੀਤੀ।

ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਰਹੇ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਗੱਲਬਾਤ ਵੀ ਚੱਲ ਰਹੀ ਸੀ।

ਵੀਡੀਓਜ਼ ਖ਼ਬਰਾਂ

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
Embed widget