ਪੜਚੋਲ ਕਰੋ

ਅੱਧੀ ਰਾਤ ਖੂਨੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੂਰਾਂ ਤੋਂ ਕਤਲ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਇੱਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ।

ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

ਡੀਐਸਪੀ ਨੇ ਇਹ ਵੀ ਦੱਸਿਆ ਕਿ ਮੇਵਾ ਸਿੰਘ ਖ਼ਿਲਾਫ਼ ਸਾਲ 2007 ਵਿੱਚ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਨਾਲ ਜੁੜਿਆ ਇੱਕ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਹ ਜੇਲ੍ਹ ਵੀ ਕੱਟ ਚੁੱਕਾ ਸੀ। ਹਾਲਾਂਕਿ ਪੁਲਿਸ ਮੁਤਾਬਕ ਉਸ ਤੋਂ ਬਾਅਦ ਉਸ ਖ਼ਿਲਾਫ਼ ਕੋਈ ਹੋਰ ਅਪਰਾਧਿਕ ਮਾਮਲਾ ਦਰਜ ਨਹੀਂ ਹੋਇਆ।

ਵੀਡੀਓਜ਼ ਖ਼ਬਰਾਂ

ਅੱਧੀ ਰਾਤ ਖੂਨੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਅੱਧੀ ਰਾਤ ਖੂਨੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਅੱਧੀ ਰਾਤ ਖੂਨੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
Advertisement

ਟਾਪ ਹੈਡਲਾਈਨ

Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?

Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ
ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

Embed widget