ਪੜਚੋਲ ਕਰੋ

Mohali Village Mundhon Sangatian Issue | ਪਿੰਡ ਵਲੋਂ ਵਿਵਾਦਤ ਮਤਾ ਪਾਸ,ਪੰਜਾਬ ਸਰਕਾਰ ਕੋਲੋਂ ਜਵਾਬ ਤਲਬ

ਮੁਹਾਲੀ ਦੇ ਪਿੰਡ ਮੁਧੋ ਸੰਗਤੀਆਂ ਵਲੋਂ ਵਿਵਾਦਤ ਮਤਾ ਪਾਸ
'ਪਿੰਡ ਚ ਪੱਕੇ ਤੌਰ 'ਤੇ ਨਹੀਂ ਰਹਿ ਸਕਣਗੇ ਪ੍ਰਵਾਸੀ'
'ਪਿੰਡ 'ਚ ਰਹਿ ਰਹੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਅਲਟੀਮੇਟਮ' 
ਪੰਜਾਬ ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ 
ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਕੀਤਾ ਜਵਾਬ ਤਲਬ 
ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ 

ਮੁਹਾਲੀ ਜ਼ਿਲ੍ਹੇ ਦੀ ਕੁਰਾਲੀ ਗ੍ਰਾਮ ਪੰਚਾਇਤ ਮੁੰਧੌ ਸੰਗਤੀਆਂ ਵੱਲੋਂ ਇੱਕ ਵਿਵਾਦਤ ਪ੍ਰਸਤਾਵ ਪਾਸ ਕੀਤਾ ਗਿਆ ਹੈ। 
ਜਿਸ ਤਹਿਤ ਪਿੰਡ ਵਿੱਚ ਰਹਿ ਰਹੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਹੁਕਮ ਦਿੱਤੇ ਗਏ ਹਨ। 
ਪ੍ਰਸਤਾਵ ਮੁਤਾਬਕ ਪਿੰਡ ਦਾ ਕੋਈ ਵੀ ਵਿਅਕਤੀ ਪ੍ਰਵਾਸੀਆਂ ਨੂੰ ਰਿਹਾਇਸ਼ ਨਹੀਂ ਦੇਵੇਗਾ। 
ਤੇ ਭਵਿੱਖ ਵਿੱਚ ਵੀ ਪਿੰਡ ਵਿੱਚ ਕਿਸੇ ਪ੍ਰਵਾਸੀ ਲਈ ਕੋਈ ਪਛਾਣ ਪੱਤਰ ਨਹੀਂ ਬਣਾਇਆ ਜਾਵੇਗਾ।
ਪਿੰਡ ਚ ਪਹਿਲਾਂ ਤੋਂ ਵੱਸਦੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਪਿੰਡ ਖਾਲੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ |
ਇਸ ਵਿਵਾਦਤ ਮਤੇ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਚੁੱਕਾ ਹੈ |
ਇਸ ਮਾਮਲੇ ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ |
ਤੇ ਅਗਲੀ ਸੁਣਵਾਈ ਤੇ ਸਰਕਾਰ ਨੂੰ ਕੋਰਟ ਚ ਮਾਮਲੇ ਸੰਬੰਧੀ ਪੁਖ਼ਤਾ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ |
ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ 
ਇਸ ਸਬੰਧੀ ਐਡਵੋਕੇਟ ਵੈਭਵ ਵਤਸ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। 
ਜਿਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਦੀ ਥਾਂ 'ਤੇ ਰਹਿਣ ਦਾ ਅਧਿਕਾਰ ਦਿੰਦਾ ਹੈ। 
ਇਸ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡੋਂ ਬਾਹਰ ਕੱਢ ਕੇ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜੋ ਕਿ ਇੱਕ ਗੰਭੀਰ ਮੁੱਦਾ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਖ਼ਬਰਾਂ

Khanna AAP Leader Murder Case | ਖੰਨਾ ਪੁਲਿਸ ਨੇ ਫੜ੍ਹਿਆ AAP ਆਗੂ ਤਰਲੋਚਨ ਸਿੰਘ ਦਾ ਕਾਤਲ !!!

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ

Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ

Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Advertisement
Advertisement
ABP Premium
Advertisement

ਵੀਡੀਓਜ਼

Khanna AAP Leader Murder Case | ਖੰਨਾ ਪੁਲਿਸ ਨੇ ਫੜ੍ਹਿਆ AAP ਆਗੂ ਤਰਲੋਚਨ ਸਿੰਘ ਦਾ ਕਾਤਲ !!!Ferozpur Tripple Murder Case | ਮੁਲਜ਼ਮਾਂ ਨੂੰ ਮਹਾਂਰਾਸ਼ਟਰ ਤੋਂ ਪੰਜਾਬ ਲਿਆਈ ਪੁਲਿਸPunjab Police alert | ਹਰਿਆਣਾ ਚੋਣਾਂ ਨੂੰ ਲੈ ਕੇ ਐਕਸ਼ਨ 'ਚ ਪੰਜਾਬ ਪੁਲਿਸ, OPS Seal ਤਹਿਤ 27 ਲੋਕ ਗ੍ਰਿਫ਼ਤਾਰPunjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ

Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'

Embed widget