ਪੜਚੋਲ ਕਰੋ

300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਬਿਜਲੀ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਇੱਕ ਵੱਡਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਖੇਤਾਂ ਅਤੇ ਪਿੰਡਾਂ ਵਿੱਚ ਲੱਗੀਆਂ ਉੱਪਰੋਂ ਲੰਘਣ ਵਾਲੀਆਂ ਬਿਜਲੀ ਤਾਰਾਂ ਨੂੰ ਹਟਾ ਕੇ ਅੰਡਰਗ੍ਰਾਊਂਡ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਦੀ ਸ਼ੁਰੂਆਤ ਮੁੱਖ ਮੰਤਰੀ Bhagwant Mann ਨੇ ਆਪਣੇ ਪਿੰਡ ਸਤੌਜ, ਜ਼ਿਲ੍ਹਾ ਸੰਗਰੂਰ ਤੋਂ ਕੀਤੀ।

ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਬਿਜਲੀ ਸਪਲਾਈ ਹੋਰ ਸੁਰੱਖਿਅਤ ਅਤੇ ਭਰੋਸੇਯੋਗ ਬਣੇਗੀ। ਮੀਂਹ, ਆੰਧੀਆਂ ਅਤੇ ਤੂਫ਼ਾਨ ਦੌਰਾਨ ਉੱਪਰੋਂ ਲੰਘਦੀਆਂ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਕਾਰਨ ਕਈ ਵਾਰ ਪਿੰਡਾਂ ਵਿੱਚ ਲੰਬੇ ਸਮੇਂ ਲਈ ਬਿਜਲੀ ਬੰਦ ਰਹਿੰਦੀ ਹੈ। ਅੰਡਰਗ੍ਰਾਊਂਡ ਸਿਸਟਮ ਨਾਲ ਇਹ ਸਮੱਸਿਆ ਕਾਫ਼ੀ ਘੱਟ ਹੋਵੇਗੀ।

CM ਮਾਨ ਨੇ ਕਿਹਾ ਕਿ ਖੇਤਾਂ ਵਿੱਚ ਢਿੱਲੀਆਂ ਜਾਂ ਇਕ-ਦੂਜੇ ਨਾਲ ਟਕਰਾਉਣ ਵਾਲੀਆਂ ਹਾਈ ਵੋਲਟੇਜ ਤਾਰਾਂ ਕਾਰਨ ਕਈ ਵਾਰ ਚਿੰਗਾਰੀਆਂ ਨਿਕਲਦੀਆਂ ਹਨ, ਜਿਸ ਨਾਲ ਖੜ੍ਹੀਆਂ ਫਸਲਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਨਵੀਂ ਯੋਜਨਾ ਨਾਲ ਅਜਿਹੇ ਹਾਦਸਿਆਂ ‘ਤੇ ਰੋਕ ਲੱਗੇਗੀ।

ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਪਿੰਡ ਨੂੰ ਪੰਜਾਬ ਦਾ ਪਹਿਲਾ “ਪੋਲ-ਫ੍ਰੀ ਮਾਡਲ ਪਿੰਡ” ਬਣਾਇਆ ਜਾ ਰਿਹਾ ਹੈ। ਯੋਜਨਾ ਅਧੀਨ 384 ਬਿਜਲੀ ਦੇ ਖੰਭੇ ਹਟਾਏ ਜਾਣਗੇ ਅਤੇ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸਾਰਾ ਕੰਮ ਕੀਤਾ ਜਾਵੇਗਾ।

ਇਸ ਪ੍ਰੋਜੈਕਟ ਵਿੱਚ 7 ਕਿਲੋਮੀਟਰ ਹਾਈ ਟੈਂਸ਼ਨ ਅਤੇ 95 ਕਿਲੋਮੀਟਰ ਲੋ ਟੈਂਸ਼ਨ ਲਾਈਨਾਂ ਨੂੰ ਅੰਡਰਗ੍ਰਾਊਂਡ ਕੀਤਾ ਜਾਵੇਗਾ। ਘਰਾਂ ਦੇ ਮੀਟਰ ਅਤੇ ਬਿਜਲੀ ਕੁਨੈਕਸ਼ਨ ਵੀ ਇਸ ਨਵੇਂ ਸਿਸਟਮ ਨਾਲ ਜੋੜੇ ਜਾਣਗੇ।

ਸਰਕਾਰ ਦਾ ਕਹਿਣਾ ਹੈ ਕਿ ਜੇਕਰ ਇਹ ਪਾਇਲਟ ਪ੍ਰੋਜੈਕਟ ਸਫਲ ਰਹਿੰਦਾ ਹੈ ਤਾਂ ਇਸ ਮਾਡਲ ਨੂੰ ਹੌਲੀ-ਹੌਲੀ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੀ ਬਿਜਲੀ ਪ੍ਰਣਾਲੀ ਨੂੰ ਹੋਰ ਆਧੁਨਿਕ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget