ਪੜਚੋਲ ਕਰੋ
ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਹੋਲਾ ਮਹੱਲਾ
ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਹੋਲਾ ਮਹੱਲਾ
ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ
24 ਤੋਂ 26 ਮਾਰਚ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਮਾਗਮ
27 ਮਾਰਚ ਨੂੰ ਅਨੰਦਪੁਰ ਸਾਹਿਬ 'ਚ ਸ਼ੁਰੂ ਹੋਵੇਗਾ ਹੋਲਾ ਮਹੱਲਾ
28 ਅਤੇ 29 ਮਾਰਚ ਨੂੰ ਕਵੀ ਸਮਾਗਮ ਅਤੇ ਕੀਰਤਨ ਦਰਬਾਰ
ਕੋਰੋਨਾ ਕਰਕੇ ਬਾਹਰੀ ਇਕੱਠ 200 ਤੋਂ ਵੱਧ ਨਾ ਕਰਨ ਦਾ ਆਦੇਸ਼
ਕੋਈ ਦਰਸ਼ਨਾਂ ਤੋਂ ਵਾਂਝਾ ਨਾ ਰਹੇ-ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਹੋਰ ਵੇਖੋ


















