ਪੜਚੋਲ ਕਰੋ

ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ

ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਪੁਲਿਸ ਦੇ ਮੁਲਾਜ਼ਮ ਗੁਰਿੰਦਰਜੀਤ ਸਿੰਘ ਨੂੰ ਇੱਕ ਗੰਭੀਰ ਮਾਮਲੇ ਵਿੱਚ ਆਪਣੀ ਵਾਂਟੇਡ ਲਿਸਟ ਵਿੱਚ ਸ਼ਾਮਲ ਕੀਤਾ ਹੈ। ਐਫਬੀਆਈ ਦਾ ਇਲਜ਼ਾਮ ਹੈ ਕਿ ਗੁਰਿੰਦਰਜੀਤ ਸਿੰਘ ਨੇ ਲਾਸ ਏਂਜਲਸ ਵਿੱਚ ਰਹਿੰਦੇ ਇੱਕ ਪਰਿਵਾਰ ਤੋਂ 4 ਲੱਖ ਅਮਰੀਕੀ ਡਾਲਰ, ਯਾਨੀ ਕਰੀਬ 4 ਕਰੋੜ ਰੁਪਏ, ਦੀ ਜਬਰੀ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ।

ਐਫਬੀਆਈ ਦੇ ਦਸਤਾਵੇਜ਼ਾਂ ਮੁਤਾਬਕ, ਪਰਿਵਾਰ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਇੱਕ ਕੇਸ ਵਿੱਚ ਫਸਾ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਗੁਰਿੰਦਰਜੀਤ ਸਿੰਘ ਦਾ ਪੂਰਾ ਨਾਮ ਗੁਰਿੰਦਰਜੀਤ ਸਿੰਘ ਨਾਗਰਾ ਹੈ ਅਤੇ ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਉਹ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ। ਮਜੀਠੀਆ ਦਾ ਇਹ ਵੀ ਇਲਜ਼ਾਮ ਹੈ ਕਿ ਪੈਸੇ ਨਾ ਮਿਲਣ ਤੋਂ ਬਾਅਦ ਪਰਿਵਾਰ ਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਮਾਮਲੇ ਵਿੱਚ ਫਸਾਇਆ ਗਿਆ।

ਐਫਬੀਆਈ ਦਾ ਇਹ ਵੀ ਦਾਅਵਾ ਹੈ ਕਿ ਗੁਰਿੰਦਰਜੀਤ ਸਿੰਘ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰਾਂ ਨਾਲ ਮਿਲ ਕੇ ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਜਾਂਚ ਉਸ ਵੇਲੇ ਅੱਗੇ ਵਧੀ ਜਦੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਗੈਂਗ ਦੇ ਇੱਕ ਮੈਂਬਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਵਿੱਚ ਗੁਰਿੰਦਰਜੀਤ ਸਿੰਘ ਦਾ ਨਾਮ ਸਾਹਮਣੇ ਆਇਆ।

ਹੋਰ ਵੇਖੋ
Sponsored Links by Taboola
Advertisement
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਟਾਪ ਹੈਡਲਾਈਨ

Mohanjit Sheron Case : ਮੋਹਨਜੀਤ ਸ਼ੇਰੋਂ ਦਾ ਮਾਮਲਾ ਪਹੁੰਚਿਆ ਹਾਈਕੋਰਟ , ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਤਲਬ

Bank Holiday : ਕੱਲ੍ਹ ਤੋਂ ਲਗਾਤਾਰ 3 ਦਿਨ ਬੈਂਕ ਰਹਿਣਗੇ ਬੰਦ, ਇੰਝ ਨਿਪਟਾਓ ਆਪਣੇ ਜ਼ਰੂਰੀ ਕੰਮ

Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Immigration Policy Australia: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਆਸਟ੍ਰੇਲੀਆ ਨੇ ਧੜਾਧੜ ਰੱਦ ਕੀਤੇ 'ਸਟੱਡੀ ਵੀਜ਼ਾ', ਜਾਣੋ ਵਜ੍ਹਾ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਆਸਟ੍ਰੇਲੀਆ ਨੇ ਧੜਾਧੜ ਰੱਦ ਕੀਤੇ 'ਸਟੱਡੀ ਵੀਜ਼ਾ', ਜਾਣੋ ਵਜ੍ਹਾ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ

Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?

ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ

1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?

Embed widget