ਪੜਚੋਲ ਕਰੋ
ਵੱਡੀ ਖਬਰ! ਐੱਨਡੀਏ ਨੇ ਜਗਦੀਪ ਧਨਖੜ ਨੂੰ ਐਲਾਨਿਆ ਉੱਪ ਰਾਸ਼ਟਰਪਤੀ ਉਮੀਦਵਾਰ
Presidential Elections: ਐੱਨਡੀਏ ਨੇ ਜਗਦੀਪ ਧਨਖੜ ਨੂੰ ਉੱਪ ਰਾਸ਼ਟਰਪਤੀ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਦੀ ਸੰਸਦੀ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਗਦੀਪ ਧਨਖੜ ਪੱਛਮੀ ਬੰਗਾਲ ਦੇ ਗਵਰਨਰ ਹਨ। ਅੱਜ ਦਿੱਲੀ ਵਿੱਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਹੋਈ ਜਿਸ ਵਿੱਚ ਪੀਐਮ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ, ਰਾਜਨਾਥ ਸਿੰਘ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਅਤੇ ਮੱਧ ਪ੍ਰਦੇਸ਼ ਦੇ ਸੀਐਮ ਸ਼ਿਵਰਾਜ ਸਿੰਘ ਚੌਹਾਨ (ਸ਼ਿਵਰਾਜ ਸਿੰਘ ਚੌਹਾਨ) ਮੌਜੂਦ ਸਨ। ਮੀਟਿੰਗ ਤੋਂ ਬਾਅਦ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਦੱਸਿਆ ਕਿ ਮੀਟਿੰਗ ਵਿੱਚ ਐਨਡੀਏ ਦੇ ਉਪ-ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ ਚਰਚਾ ਹੋਈ ਹੈ। ਕਈ ਨਾਵਾਂ ਨੂੰ ਦੇਖਣ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ ਕਿ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜਗਦੀਪ ਧਨਖੜ ਹੋਣਗੇ।
ਪੰਜਾਬ
Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement