ਅੰਮ੍ਰਿਤਸਰ 'ਚ ਮੌਂਕੀਪੌਕਸ ਦਾ ਸ਼ੱਕੀ ਕੇਸ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਜਾਰੀ ਕੀਤਾ ਅਲਰਟ
Continues below advertisement
ਅੰਮ੍ਰਿਤਸਰ : ਅੰਮ੍ਰਿਤਸਰ 'ਚ ਮੌਂਕੀਪੌਕਸ ਦਾ ਸ਼ੱਕੀ ਕੇਸ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਏਅਰਪੋਰਟ ਤੇ ਅਟਾਰੀ 'ਤੇ ਆਉਣ ਵਾਲੇ ਯਾਤਰੀਆਂ ਦੀ ਟੈਸਟਿੰਗ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਦੇ ਏਅਰਪੋਰਟ ਅਤੇ ਅਟਾਰੀ 'ਤੇ ਪਹਿਲਾਂ ਤੋਂ ਤੈਨਾਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕੀਤੇ ਹਨ ਅਤੇ ਲੱਛਣਾਂ ਦੀ ਸੂਚੀ ਵੀ ਭੇਜੀ ਗਈ ਹੈ।
Continues below advertisement