ਬਾਬਾ ਫਰੀਦ ਯੂਨੀਵਰਸਿਟੀ ਦੇ VC ਨੇ ਦਿੱਤਾ ਅਸਤੀਫਾ

Continues below advertisement

Punjab News: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਉਹਨਾਂ ਦੀ ਜ਼ਿੰਦਗੀ ਵਿੱਚ ਪਹਿਲੀ ਵਾਰ ਹੈ ਕਿ ਉਹਨਾਂ ਨੂੰ ਅਜਿਹੇ ਵਤੀਰੇ ਦਾ ਸਾਹਮਣਾ ਕਰਨਾ ਪਿਆ ਹੋਵੇ ।  

Continues below advertisement

JOIN US ON

Telegram