Onion Price Hike | ਕੇਂਦਰ ਦੇ ਫੈਸਲੇ ਤੋਂ ਬਾਅਦ ਵਧੀਆਂ ਪਿਆਜ਼ ਦੀਆਂ ਕੀਮਤਾਂ

Continues below advertisement

Onion Price Hike | ਕੇਂਦਰ ਦੇ ਫੈਸਲੇ ਤੋਂ ਬਾਅਦ ਵਧੀਆਂ ਪਿਆਜ਼ ਦੀਆਂ ਕੀਮਤਾਂ

#Onionpricehike #abplive

ਟਮਾਟਰ ਤੋਂ ਬਾਅਦ ਹੁਣ ਪਿਆਜ਼ ਨੇ ਵੀ ਅੱਖਾਂ ’ਚੋਂ ਹੰਝੂ ਕੱਢਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨਾਂ ’ਚ ਪਿਆਜ਼ ਦੀ ਕੀਮਤ ’ਚ ਵੀ ਬੰਪਰ ਉਛਾਲ ਦੇਖਿਆ ਗਿਆ ਹੈ। 15 ਰੁਪਏ ਪ੍ਰਤੀ ਕਿਲੋ ਵਿਕਣ ਵਾਲਾ ਪਿਆਜ਼ ਹੁਣ 35 ਤੋਂ 40 ਰੁਪਏ ਵਿਚ ਮਿਲ ਰਿਹਾ ਹੈ। ਦਰਅਸਲ ਕੇਂਦਰ ਸਰਕਾਰ ਨੇ ਘਰੇਲੂ ਉਪਲਬਧਤਾ ਵਧਾਉਣ ਲਈ ਪਿਆਜ਼ ਦੀ ਬਰਾਮਦ 'ਤੇ 40 ਫੀਸਦੀ ਡਿਊਟੀ ਲਾਉਣ ਦਾ ਫੈਸਲਾ ਲਿਆ ਹੈ ਜੀਅ ਤੋਂ ਬਾਅਦ ਪਿਆਜ਼ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ।
ਸਰਕਾਰੀ ਅੰਕੜਿਆਂ ਮੁਤਾਬਕ ਪਹਿਲੀ ਵਾਰ ਪਿਆਜ਼ 'ਤੇ ਬਰਾਮਦ ਡਿਊਟੀ ਲਗਾਈ ਗਈ ਹੈ।
ਉਥੇ ਹੀ ਨਾਸਿਕ 'ਚ ਬੇਮੌਸਮੀ ਬਾਰਿਸ਼ ਕਾਰਨ ਪਿਆਜ਼ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਇਸ ਕਾਰਨ ਪਿਛਲੇ ਇੱਕ ਹਫ਼ਤੇ ਵਿੱਚ ਥੋਕ ਬਾਜ਼ਾਰ ਵਿੱਚ ਪਿਆਜ਼ ਦੀ ਕੀਮਤ ਵਿੱਚ ਔਸਤਨ 12 ਤੋਂ 15 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram