ਪਟਿਆਲਾ ਵਿਚ ਬੇਰੁਜ਼ਗਾਰਾਂ ’ਤੇ ਲਾਠੀਚਾਰਜ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ