ਪੜਚੋਲ ਕਰੋ
ਕੋਰੋਨਾ ਪਬੰਦੀਆਂ ਨੂੰ ਲੈ ਕੇ ਪੀ ਐੱਮ ਮੋਦੀ ਦੀ ਅੱਜ ਮੁੱਖ ਮੰਤਰੀਆਂ ਨਾਲ ਮੀਟਿੰਗ
ਦੇਸ਼ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ | ਇਸ ਲਈ ਅੱਜ ਪੀ ਐੱਮ ਮੋਦੀ ਬਾਕੀ ਮੁਖ ਮੰਤਰੀਆਂ ਨਾਲ ਬੈਠਕ ਕਰਨਗੇ ਅਤੇ ਕੋਰੋਨਾ ਪਬੰਦੀਆਂ ਨੂੰ ਲੈ ਕੇ ਚਰਚਾ ਕਰਨਗੇ | ਇਸ ਤੋਂ ਪਹਿਲਾਂ ਵੀ ਐਤਵਾਰ ਨੂੰ ਮੀਟਿੰਗ ਹੋਈ ਸੀ, ਜਿਸ ਵਿੱਚ ਉਹਨਾਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਸੀ |
ਖ਼ਬਰਾਂ
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਹੋਰ ਵੇਖੋ




















