Himachal 'ਚ Police ਭਰਤੀ ਘੁਟਾਲੇ 'ਚ ਜਾਂਚ ਤੇਜ਼; 7 ਹੋਰ ਮੁਲਜ਼ਮ ਗ੍ਰਿਫਤਾਰ

Continues below advertisement

ਹਿਮਾਚਲ ਪ੍ਰਦੇਸ਼ ਵਿਚ ਪੁਲਿਸ ਭਰਤੀ ਘੁਟਾਲੇ ਮਾਮਲੇ 'ਚ ਪੁਲਿਸ ਦੀ ਸਖਤੀ ਹੋਰ ਤੇਜ਼ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ 7 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਇਸ ਗੱਲ ਦੀ ਹਾਲੇ ਤਕ ਪੁਸ਼ਟੀ ਨਹੀਂ ਹੋਈ ਕਿ ਇਹ ਪੇਪਰ ਲੀਕ ਕਿਸ ਨੇ ਕੀਤਾ ਸੀ।

Continues below advertisement

JOIN US ON

Telegram