ਪੜਚੋਲ ਕਰੋ

Mumbai Local train 'ਚ ਪੁਲਸੀਏ ਨੇ ਕੀਤਾ ਕੁੜੀ ਨਾਲ Dance | Viral Video

#Abplive #Mumbailocaltrain #viralvideo

ਮੁੰਬਈ ਲੋਕਲ ਟਰੇਨ 'ਚ ਇਕ ਵਰਦੀਧਾਰੀ ਹੋਮਗਾਰਡ ਦੀ ਇਕ ਲੜਕੀ ਨਾਲ ਡਾਂਸ ਕਰਨ ਦੀ ਇਹ ਵੀਡੀਓ ਵਾਇਰਲ ਹੋ ਰਹੀ ਹੈ
ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਸਰਕਾਰੀ ਰੇਲਵੇ ਪੁਲਿਸ ਨੇ ਮੁਲਜ਼ਮ ਖਿਲਾਫ ਇੱਕ ਡਿਫਾਲਟ ਰਿਪੋਰਟ ਦਰਜ ਕੀਤੀ ਹੈ
ਦਰਅਸਲ ਮੁੰਬਈ ਲੋਕਲ ਟਰੇਨ 'ਚ ਸੁਰੱਖਿਆ ਲਈ ਨਾਈਟ ਐਸਕਾਰਟ ਡਿਊਟੀ 'ਤੇ ਹੋਮ ਗਾਰਡ ਤਾਇਨਾਤ ਕੀਤੇ ਗਏ ਹਨ
6 ਦਸੰਬਰ ਦੀ ਰਾਤ 10.10 ਵਜੇ ਦੇ ਕਰੀਬ ਇਕ ਸੋਸ਼ਲ ਮੀਡੀਆ ਇੰਫਲੁਨਸਰ ਆਪਣੀ ਬੇਟੀ ਦੇ ਨਾਲ ਟਰੇਨ ਚ ਸਫ਼ਰ ਕਰ ਰਹੀ ਸੀ
ਜਿਸ ਨੇ ਸਫ਼ਰ ਦੌਰਾਨ ਹੋਮ ਗਾਰਡ ਸਾਹਮਣੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ
ਤੇ ਇਸ ਦੌਰਾਨ ਹੋਮ ਗਾਰਡ ਵੀ ਆਪਣੇ ਆਪ ਨੂੰ ਰੋਕ ਨਾ ਸਕਿਆ
ਤੇ ਉਹ ਵੀ ਲੜਕੀ ਨਾਲ ਨੱਚਣ ਲੱਗਾ
ਜਿਸ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ viral ਹੋ ਗਿਆ
ਹੋਮ ਗਾਰਡ ਨੂੰ ਲੜਕੀ ਨਾਲ ਡਾਂਸ ਕਰਨਾ ਇੰਨਾ ਮਹਿੰਗਾ ਪੈ ਸਕਦਾ ਸੀ ਉਸ ਨੂੰ ਨਹੀਂ ਪਤਾ ਸੀ
ਕਿਓਂਕਿ ਇਹ ਡਿਊਟੀ ਚ ਵਿਘਨ ਤੇ ਲਾਪਰਵਾਹੀ ਦਾ ਮਾਮਲਾ ਵੀ ਹੈ
ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ

ABP Premium
Advertisement

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ

ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ

Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Embed widget