ਪੰਜਾਬ 'ਚ ED ਦੀ ਛਾਪੇਮਾਰੀ ਉੱਤੇ ਸਿਆਸੀ ਘਮਸਾਣ ਜਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੇ ਸ਼ਾਸਨ 'ਚ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।  ਇੱਕ ਪ੍ਰੈਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ 'ਤੇ ਈਡੀ ਦੇ ਛਾਪੇ ਨੇ ਸਾਬਤ ਕਰ ਦਿੱਤਾ ਕਿ ਕਾਂਗਰਸ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਚੱਲ ਰਿਹਾ ਹੈ। ਈਡੀ ਨੇ 10 ਕਰੋੜ ਰੁਪਏ ਨਕਦ ਅਤੇ ਸੋਨਾ ਬਰਾਮਦ ਕੀਤਾ ਹੈ।

JOIN US ON

Telegram
Sponsored Links by Taboola