ਪੜਚੋਲ ਕਰੋ

10 SAD candidates forfeit security deposits |ਅਕਾਲੀ ਦਲ ਦੇ ਕਿਹੜੇ ਕਿਹੜੇ ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

10 SAD candidates forfeit security deposits |ਅਕਾਲੀ ਦਲ ਦੇ ਕਿਹੜੇ ਕਿਹੜੇ ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ #akalidal #sukhbirbadal #loksabhaelectionresult2024 #abplive #punjab ਅਕਾਲੀ ਦਲ ਦਾ ਵੋਟ ਫੀਸਦ ਘਟਿਆ ਅਤੇ 13 ਵਿੱਚੋਂ ਬੱਸ ਇੱਕ ਹੀ ਸੀਟ ਹੀ ਆਈ ਇੰਨਾਂ ਹੀ ਨਹੀਂ 80 ਫੀਸਦ ਉਮੀਦਵਾਰ ਜ਼ਮਾਨਤ ਬਚਾਉਣ ਵਿੱਚ ਵੀ ਨਾਕਾਮਯਾਬ ਰਹੇ ਨੇ, ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਸਭ ਤੋਂ ਪਹਿਲਾਂ ਗੱਲ ਖਡੂਰ ਸਾਹਿਬ ਦੀ ਇਸ ਪੰਥਕ ਹਲਕੇ ਵਿੱਚ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹ ਚੌਥੇ ਨੰਬਰ ਤੇ ਆਏ ਸਿਰਫ 86,416 ਵੋਟਾਂ ਮਿਲੀਆਂ ਅਤੇ ਜ਼ਮਾਨਤ ਵੀ ਨਾ ਬਚਾ ਸਕੇ, ਅਗਲਾ ਨਾਮ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਧਰਮਕੋਟ ਦਾ ਹੈ ਇਹ ਵੀ ਚੌਥੇ ਨੰਬਰ ਤੇ ਆਏ ਇੰਨਾਂ ਨੂੰ ਸਿਰਫ 1 ਲੱਖ 38 ਹਜ਼ਾਰ 251 ਵੋਟਾਂ ਮਿਲੀਆਂ, ਅਗਲਾ ਨਾਮ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਹੈ, ਇੰਨਾਂ ਦਾ ਪ੍ਰਦਰਸ਼ਨ ਤਾਂ ਬੀਜੇਪੀ ਤੋਂ ਵੀ ਮਾੜਾ ਸੀ ਯਾਨਿ ਇਹ ਪੰਜਵੇਂ ਨੰਬਰ ਤੇ ਆਏ ਨੇ ਸਿਰਫ 62488 ਵੋਟਾਂ ਮਿਲੀਆਂ ਹਨ, ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੀ ਨਮੋਸ਼ੀ ਭਰੀ ਹਾਰ ਝੱਲਣੀ ਪਈ ਹੈ ਇਹ ਚੌਥੇ ਨੰਬਰ ਤੇ ਆਏ ਅਤੇ ਬੀਜੇਪੀ ਤੋਂ ਵੀ ਘੱਟ ਵੋਟਾਂ ਇੰਨਾਂ ਨੂੰ ਮਿਲੀਆਂ ਸਿਰਫ 1 ਲੱਖ 17 ਹਜ਼ਾਰ ਅਤੇ 936, ਅਗਲਾ ਨਾਮ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ ਦਾ ਇਹ ਕਾਂਗਰਸ ਤੋਂ ਅਕਾਲੀ ਦਲ ਵਿੱਚ ਆਏ ਚੋਣ ਲੜੀ ਪਰ ਜ਼ਮਾਨਤ ਵੀ ਨਾ ਬਚਾ ਸਕੇ, ਜਲੰਧਰ ਤੋਂ ਵੀ ਅਕਾਲੀ ਦਲ ਚੌਥੇ ਨੰਬਰ ਤੇ ਆਇਆ, ਬੀਜੇਪੀ ਤੋਂ ਵੀ ਪਿੱਛੇ ਰਿਹਾ ਸਿਰਫ 67911 ਵੋਟਾਂ ਮਿਲੀਆਂ ਹਨ |ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਵੀ ਜ਼ਮਾਨਤ ਨਹੀਂ ਬਚਾ ਸਕੇ ਬੱਸ 91789 ਵੋਟਾਂ ਮਿਲੀਆਂ ਅਤੇ ਚੌਥੇ ਨੰਬਰ ਤੇ ਆਏ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਵੀ ਨਿਰਾਸ਼ਾ ਹੀ ਹੋਈ ਹੈ, ਚੌਥੇ ਨੰਬਰ ਤੇ ਆਏ ਅਤੇ ਜ਼ਮਾਨਤ ਵੀ ਗਈ,ਪਟਿਆਲਾ ਤੋਂ ਅਕਾਲੀ ਦੇ ਐਨਕੇ ਸ਼ਰਮਾ ਦੀ ਵੀ ਜ਼ਮਾਨਤ ਜ਼ਬਤ ਹੋਈ ਹੈ ਇੰਨਾਂ ਨੂੰ 153978 ਵੋਟਾਂ ਹੀ ਮਿਲੀਆਂ ਹਨ, ਗੁਰਦਾਸਪੁਰ ਤੋਂ ਸੀਨੀਅਰ ਅਕਾਲੀ ਲੀਡਰ ਡਾ. ਦਲਜੀਤ ਸਿੰਘ ਚੀਮਾ ਵੀ ਜ਼ਮਾਨਤ ਨਹੀਂ ਬਚਾ ਸਕੇ ਇਹ ਵੀ ਚੌਥੇ ਨੰਬਰ ਤੇ ਆਏ ਅਤੇ ਮਹਿਜ 85500 ਵੋਟਾਂ ਮਿਲੀਆਂ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਵੀ ਚੌਥੇ ਨੰਬਰ ਤੇ ਆਏ ਅਤੇ ਜ਼ਮਾਨਤ ਨਾ ਬਚਾ ਸਕੇ,ਅਕਾਲੀ ਦਲ ਦੇ ਜਿੰਨਾਂ ਦੋ ਉਮੀਦਵਾਰਾਂ ਦੀ ਜ਼ਮਾਨਤ ਬਚੀ ਹੈ ਉਹ ਨੇ ਅਨਿਲ ਜੋਸ਼ੀ ਅਤੇ ਨਰਦੇਵ ਸਿੰਘ ਬੋਬੀ ਮਾਨ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਵੱਡੇ ਫਰਕ ਨਾਲ ਜਿੱਤੇ ਨੇ ਪਰ ਬਾਕੀ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ | Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget