ਪੜਚੋਲ ਕਰੋ

Only 26 women of the total 328 candidates| 4 ਮੁੱਖ ਪਾਰਟੀਆਂ ਦੀਆਂ ਬੱਸ 6 ਮਹਿਲਾ ਉਮੀਦਵਾਰ

Only 26 women of the total 328 candidates| 4 ਮੁੱਖ ਪਾਰਟੀਆਂ ਦੀਆਂ ਬੱਸ 6 ਮਹਿਲਾ ਉਮੀਦਵਾਰ #Women #bhagwantmann #loksabhaelection2024 #punjab #preneetkaur #harsimratbadal #sukhbirbadal #pmmodi ਮਹਿਲਾਵਾਂ ਨੂੰ ਉਮੀਦਵਾਰ ਚੁਣਨ 'ਚ ਸੰਗਦੀਆਂ ਕਿਉਂ ਪਾਰਟੀਆਂ ?, ਇਹ ਸਵਾਲ ਇਸ ਲਈ ਪੈਦਾ ਹੋਇਆ ਹੈ ਕਿਉਂਕਿ ਅੰਕੜੇ ਇਹੀ ਕਹਿੰਦੇ ਹਨ, AAP ਨੇ ਇੱਕ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਦਿੱਤੀ, ਜੇਕਰ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ ਸਵਾਲ ਉੱਠਣੇ ਲਾਜ਼ਮੀ ਹਨ, ਕੁੱਲ ਉਮੀਦਵਾਰ 328 ਹਨ, ਅਤੇ ਮਹਿਲਾ ਉਮੀਦਵਾਰ ਸਿਰਫ 26,ਪਿਛਲੀਆਂ ਲੋਕ ਸਭਾ ਚੋਣਾਂ ਵਿੱਚ 278 ਉਮੀਦਵਾਰ ਸਨ ਅਤੇ 25 ਮਹਿਲਾ ਉਮੀਦਵਾਰ ਜਿੰਨਾਂ ਵਿੱਚੋਂ 2 ਜਿੱਤੀਆਂ ਸਨ, ਪਟਿਆਲਾ ਤੋਂ ਕਾਂਗਰਸ ਦੇ ਪਰਨੀਤ ਕੌਰ ਅਤੇ ਬਠਿੰਡਾ ਤੋਂ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ, ਖੈਰ ਇਸ ਤੋਂ ਪਹਿਲਾਂ ਦੀਆਂ ਚੋਣਾਂ ਵਿੱਚ ਤਾਂ ਮਹਿਲਾ ਉਮੀਦਵਾਰਾਂ ਦਾ ਅੰਕੜਾ ਹੋਰ ਵੀ ਘੱਟ ਹੁੰਦਾ ਸੀ, ਹੁਣ ਸਵਾਲ ਇਹ ਕਿ ਅੱਧੀ ਅਬਾਦੀ ਨਾਲ ਨੁਮਾਇੰਦਗੀ ਦੇ ਨਾਮ ਤੇ ਅਜਿਹਾ ਸਲੂਕ ਕਿਉਂ,ਪੰਜਾਬ ਵਿੱਚ ਇੱਕ ਕਰੋੜ 77 ਹਜ਼ਾਰ 543 ਮਹਿਲਾ ਵੋਟਰ ਹਨ। ਪੰਜਾਬ ਵਿੱਚ 47.4 ਫੀਸਦੀ ਮਹਿਲਾ ਵੋਟਰ ਹਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਰਾਜਨੀਤੀ

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਸ਼ਾਟ ਵੀਡੀਓ ਰਾਜਨੀਤੀ

View More
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ABP Premium
Advertisement

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget