Davinder Pal Singh Bhullar Case | ਪ੍ਰੋ ਭੁੱਲਰ ਦੀ ਮੰਗਦੇ ਨੇ ਰਿਹਾਈ, ਇਲਜ਼ਾਮਾਂ ਨੇ ਸਿਆਸਤ ਭਖਾਈ

Davinder Pal Singh Bhullar Case | ਪ੍ਰੋ ਭੁੱਲਰ ਦੀ ਮੰਗਦੇ ਨੇ ਰਿਹਾਈ, ਇਲਜ਼ਾਮਾਂ ਨੇ ਸਿਆਸਤ ਭਖਾਈ

#Delhibombblast  #DavinderPalSinghBhullar #BandiSinghs #Punjab #Sukhbirbadal #Bikrammajithiya #Arvindkejriwal #BhagwantMann #CMMann #abpsanjha

ਪੰਜਾਬ ਦੀ ਸਿਆਸਤ ਗਰਮਾਈ ਹੈ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਮਸਲੇ ‘ਤੇ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਤਾਂ ਆਮ ਆਦਮੀ ਪਾਰਟੀ ਨੇ ਵੀ ਜਵਾਬ ਦੇਣ 'ਚ ਦੇਰ ਨਹੀਂ ਲਾਈ, ਦਵਿੰਦਰ ਪਾਲ ਸਿੰਘ ਭੁੱਲਰ 1995 ਤੋਂ ਜੇਲ੍ਹ ਵਿਚ ਬੰਦ ਹਨ ਦਵਿੰਦਰ ਪਾਲ ਸਿੰਘ ਭੁੱਲਰ ਨੂੰ 1993 ਵਿੱਚ ਦਿੱਲੀ ਵਿੱਚ ਬੰਬ ਧਮਾਕਾ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ 1995 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 2001 ਵਿੱਚ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ..ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ 2014 ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਸੀ..ਭੁੱਲਰ ਨੂੰ 2019 ਵਿਚ ਕੇਂਦਰ ਦੀਆਂ ਹਦਾਇਤਾਂ ਮੁਤਾਬਕ ਰਿਹਾਅ ਕੀਤਾ ਜਾਣਾ ਸੀ। ਤਿਹਾੜ ਜੇਲ੍ਹ ਵਿੱਚ ਬੰਦ ਹੋਣ ਕਾਰਨ ਕੇਂਦਰ ਨੇ ਦਿੱਲੀ ਸਰਕਾਰ ਨੂੰ ਰਿਹਾਈ ਲਈ ਕਿਹਾ ਸੀ।

JOIN US ON

Telegram
Sponsored Links by Taboola